PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਜਗਦੀਪ ਰਾਏ ਏਆਈਸੀਸੀ ਸੋਸ਼ਲ ਮੀਡੀਆ ਡਿਪਾਰਟਮੈਂਟ ਦੇ ਸੈਕਟਰੀ ਨਿਯੁਕਤ,

Jagdeep Rai Appointed Secretary, AICC Social Media Department Jalandhar Congress Party PTB News PTB Big Breaking News PTB News

ਪੀਟੀਬੀ ਖਬਰਾਂ ਜਲੰਧਰ : ਏਆਈਸੀਸੀ ਸੋਸ਼ਲ ਮੀਡੀਆ ਡਿਪਾਰਟਮੈਂਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਗਦੀਪ ਰਾਏ ਨੂੰ ਸੈਕਟਰੀ ਨਿਯੁਕਤ ਕੀਤਾ ਗਿਆ ਹੈ / ਇਸ ਮੌਕੇ ਜਗਦੀਪ ਰਾਏ ਨੇ ਕਾਂਗਰਸ ਹਾਈ ਕਮਾਨ ਦਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,

ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ, ਡਾ. ਰਾਜ ਕੁਮਾਰ ਵੇਰਕਾ ਅਤੇ ਸਮੁੱਚੀ ਕਾਂਗਰਸ ਪਾਰਟੀ ਦੇ ਲੀਡਰ ਸਾਹਿਬਾਨ ਦਾ ਅਤੇ ਖਾਸਕਰ ਸਮਰਾਟ ਢੀਂਗਰਾ ਜੀ ਅਤੇ ਦੀਪਕ ਖੋਸਲਾ ਦਾ ਧੰਨਵਾਦ ਕੀਤਾ ਹੈ /

ਜਗਦੀਪ ਰਾਏ ਨੇ ਇਸ ਦੌਰਾਨ ਕਿਹਾ ਕਿ ਮੈਂ ਕਾਂਗਰਸ ਹਾਈ ਕਮਾਂਡ ਵਲੋਂ ਦਿੱਤੀ ਇਸ ਜਿੰਮੇਦਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਗਾਂ ਅਤੇ ਆਉਣ ਵਾਲੀ ਵਿਧਾਨਸਭਾ ਚੋਣਾਂ ਵਿਚ ਪੂਰੀ ਲਗਨ ਨਾਲ ਕੰਮ ਕਰਾਂਗਾ /