PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਜਲੰਧਰ ਕੇ ਡੀਸੀਪੀ ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ ਪੀਪੀਐਸ ਵੱਲੋਂ ਪੁਲਿਸ ਅਧਿਕਾਰੀਆਂ ਦੇ ਨਾਲ ਕੀਤੀ ਗਈ ਕਰਾਈਮ ਮੀਟਿੰਗ,

Jalandhar DCP Investigation Harvinder Singh Virk PPS held a crime meeting with the police officers

ਪੀਟੀਬੀ ਖਬਰਾਂ ਜਲੰਧਰ (ਐਡੀਟਰ-ਇਨ-ਚੀਫ਼) ਰਾਣਾ ਹਿਮਾਚਲ : ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਕੁਲਦੀਪ ਸਿੰਘ ਚਾਹਲ ਆਈ ਪੀ ਐੱਸ, ਜੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ੍ਰੀ ਹਰਵਿੰਦਰ ਸਿੰਘ ਵਿਰਕ ਪੀਪੀਐਸ, ਡੀਸੀਪੀ ਇਨਵੈਸਟੀਗੇਸ਼ਨ ਜੀ ਵੱਲੋਂ ਦਫਤਰ ਪੁਲਿਸ ਕਮਿਸ਼ਨਰ ਵਿਖੇ ਕਰਾਈਮ ਮੀਟਿੰਗ ਕੀਤੀ ਗਈ ਜਿਸ ਵਿੱਚ ਕਮਿਸ਼ਨਰੇਟ ਦੇ ਸਾਰੇ ਥਾਣਾ ਮੁਖੀ,ਚੌਂਕੀ ਇੰਚਾਰਜ ਹਾਜ਼ਰ ਸਨ।

ਮਾਨਯੋਗ ਡੀਸੀਪੀ ਸਾਹਿਬ ਵੱਲੋਂ ਐਨਡੀਪੀਐਸ ਐਕਟ ਦੇ ਮੁਕੱਦਮਾ ਬਾਰੇ ਵਿਸ਼ੇਸ਼ ਤੌਰ ਤੇ ਫੋਕਸ ਕੀਤਾ ਗਿਆ ਅਤੇ ਕਿਹਾ ਕਿ ਜਿਹੜੇ ਵੀ ਇਨ੍ਹਾਂ ਕੇਸਾਂ ਵਿਚ ਸ਼ਾਮਲ ਅਪਰਾਧੀ ਹਨ ਉਨ੍ਹਾਂ ਦੀ ਪ੍ਰਾਪਰਟੀ ਅਟੈਚ ਕੀਤੀ ਜਾਵੇ ਹਰ ਹਾਲਤ ਵਿਚ ਸਖਤ ਕਾਨੂੰਨੀ ਕਾਰਵਾਈ ਅਤੇ ਹੋਰ ਮੁਕੱਦਮੇ ਦਰਜ ਕਰਕੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਦਿੱਤੀ ਜਾਵੇ ਅਤੇ ਹੋਰ ਕਨੂੰਨੀ ਕਾਰਵਾਈ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

ਹਰ ਥਾਣਾ ਖੇਤਰ ਵਿਚ ਕਰਿਮੀਨਲ ਪ੍ਰਵਿਰਤੀ ਦੇ ਵਿਅਕਤੀਆਂ ਨੂੰ ਨੱਥ ਪਾਉਣ ਲਈ ਆਖਿਆ ਕਿ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਤੇ ਕਰਾਇਮ ਫ੍ਰੀ ਮਾਹੌਲ ਪ੍ਰਦਾਨ ਕਰਨ ਲਈ ਸਭ ਤੋਂ ਪਹਿਲਾਂ ਭਗੌੜੇ ਵਿਅਕਤੀਆਂ ਦੀ ਗ੍ਰਿਫਤਾਰੀ ਬਹੁਤ ਜ਼ਰੂਰੀ ਹੈ ਸ਼ਹਿਰ ਵਿਚ ਨਜਾਇਜ਼ ਲਾਟਰੀ, ਦੜਾ ਸੱਟਾ ਸਮੇਤ ਸਨੈਚਿੰਗ ਅਤੇ

ਚੋਰੀ ਦੀਆਂ ਵਾਰਦਾਤਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮਾਨਯੋਗ ਕਮਿਸ਼ਨਰ ਪੁਲਿਸ ਸਾਹਿਬ ਵੱਲੋਂ ਮਿਲੀਆਂ ਹਿਦਾਇਤਾਂ ਬਾਰੇ ਮੀਟਿੰਗ ਵਿੱਚ ਉਪਸਥਿਤ ਥਾਣਾ ਮੁਖੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਹੁਕਮਾਂ ਦੀ ਪਾਲਣਾ ਸਖਤੀ ਨਾਲ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ।

Latest News