PTB News

Latest news
SpiceJet की फ्लाइट में यात्री को आया हार्ट अटैक, हुई मौत, विमान की हुई इमरजेंसी लैंडिंग, मचा हड़कंप हर-हर महादेव की गूंज के साथ शुरू हुई Kedarnath Dham Yatra 2026, खुले केदारनाथ के कपाट, मोबाइल को लेक... जालंधर : जूस बार की आड़ में शराब का किया जा रहा था अवैध कारोबार, तस्कर गिरफ्तार, भक्तों की आस्था से खिलवाड़! मां वैष्णो देवी मंदिर के चढ़ावे में निकली 95% चांदी नकली, गर्लफ्रेंड ने उतरवाए बॉयफ्रेंड के कपड़े, आंखों पर बांधी पट्टी और जलाया जिंदा, जाने पूरा मामला, जालंधर : कार और एक्टिवा की हुई भीषण टक्कर, स्कूल जा रहे बच्ची हुई घायल, आरोपी गिरफ्तार, सेंट सोल्जर ग्रुप ऑफ़ इंस्टीट्यूशंस के छात्रों ने जेईई मेन 2 परीक्षा में अच्छे अंक लाकर ग्रुप का नाम... 30 जून तक सीबीएसई स्कूलों में सभी अध्यापक होंगे उपलब्धः मुख्यमंत्री ठाकुर सुखविन्द्र सिंह सुक्खू मुख्यमंत्री ने ज्वालामुखी में विद्युत मंडल और उपमंडल कार्यालय भवन के निर्माण कार्य का किया शिलान्यास... जालंधर : दिन-दहाड़े चोरों के हौसले बुलंद, गुरु नानक पुरा वेस्ट से स्पलेंडर बाइक चोरी, CCTV में कैद ह...

ਲਾਇਲਪੁਰ ਖ਼ਾਲਸਾ ਕਾਲਜ ਦਾ ਕਰਮਚਾਰੀ ਸ੍ਰੀ ਕਾਲੂ ਰਾਮ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਹੋਏ ਸੇਵਾ ਮੁਕਤ,

Kalu Ram employee of Lyallpur Khalsa College retired after rendering excellent services Jalandhar

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦਾ ਸਫਾਈ ਕਰਮਚਾਰੀ ਸ੍ਰੀ ਕਾਲੂ ਰਾਮ ਕਾਲਜ ਨੂੰ 39 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਅੱਜ ਮਿਤੀ 31 ਮਾਰਚ 2023 ਨੂੰ ਸੇਵਾ ਮੁਕਤ ਹੋ ਗਏ ਹਨ। ਅੱਜ ਇਸ ਸੁਹਿਰਦ ਕਰਮਚਾਰੀ ਦੇ ਸਨਮਾਨ ਵਿਚ ਕਾਲਜ ਵੱਲੋਂ ਇਕ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਸਮਾਗਮ ਦੇ ਸ਼ੁਰੂ ਵਿੱਚ ਸ੍ਰੀ ਕਾਲੂ ਰਾਮ ਅਤੇ ਉਨ੍ਹਾਂ ਦੀ ਪਤਨੀ ਦਾ ਸਵਾਗਤ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ, ਡੀਨ ਸਪੋਰਟਸ ਡਾ. ਐਸ.ਐਸ. ਬੈਂਸ, ਸ੍ਰੀ ਕੰਵਰ ਸੁਖਜੀਤ ਸਿੰਘ, ਦਫਤਰ ਸੁਪਰਡੈਂਟ, ਸ੍ਰੀ ਜਗਦੀਸ਼ ਸਿੰਘ, ਸ੍ਰੀ ਸੁਰਿੰਦਰ ਕੁਮਾਰ ਚਲੋਤਰਾ ਪੀ.ਏ. ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਕੀਤਾ ਅਤੇ ਸੇਵਾ ਮੁਕਤ ਹੋਏ ਸ੍ਰੀ ਕਾਲੂ ਰਾਮ ਨੂੰ ਸਨਮਾਨਿਤ ਕੀਤਾ ਗਿਆ।

ਇਸ ਅਵਸਰ ਤੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਸ੍ਰੀ ਕਾਲੂ ਰਾਮ ਦੁਆਰਾ ਕਾਲਜ ਨੂੰ ਦਿੱਤੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦੀ ਲੰਮੀ ਉਮਰ, ਤੰਦਰੁਸਤੀ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਕਾਲੂ ਰਾਮ ਇੱਕ ਮਿਹਨਤੀ ਅਤੇ ਇਮਾਨਦਾਰ ਕਰਮਚਾਰੀ ਸਨ ਅਤੇ ਉਨ੍ਹਾਂ ਵਲੋਂ ਕਾਲਜ ਨੂੰ ਦਿੱਤੀਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਸੇਵਾਮੁਕਤ ਹੋ ਰਹੇ ਸ੍ਰੀ ਕਾਲੂ ਰਾਮ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਵਲੋਂ ਮਿਲੇ ਸਹਿਯੋਗ ਦੇ ਲਈ ਧੰਨਵਾਦ ਕੀਤਾ। ਉਹਨਾਂ ਪ੍ਰਿੰਸੀਪਲ ਅਤੇ ਸਟਾਫ ਦਾ ਨਿੱਘੀ ਵਿਦਾਇਗੀ ਲਈ ਧੰਨਵਾਦ ਕੀਤਾ। ਇਸ ਮੌਕੇ ਡੀਨ ਸਪੋਰਟਸ ਡਾ. ਐਸ.ਐਸ. ਬੈਂਸ ਨੇ ਸ੍ਰੀ ਕਾਲੂ ਰਾਮ ਦੇ ਵਿਭਾਗੀ ਕੰਮ ਦੀ ਸ਼ਲਾਘਾ ਕੀਤੀ ਅਤੇ

ਕਿਹਾ ਇਕ ਇਹੋ ਜਿਹੇ ਮਿਹਨਤੀ ਸਟਾਫ ਸਦਕਾ ਹੀ ਸਾਡੇ ਕਾਲਜ ਦੇ ਖੇਡ ਮੈਦਾਨ ਬਹੁਤ ਵਧੀਆ ਤਿਆਰ ਕੀਤੇ ਗਏ ਹਨ। ਸਟੇਜ ਸੰਚਾਲਕ ਦੀ ਭੂਮਿਕਾ ਸ੍ਰੀ ਸੁਰਿੰਦਰ ਕੁਮਾਰ ਚਲੋਤਰਾ ਪੀ.ਏ. ਨੇ ਬਾਖੁਬੀ ਨਿਭਾਈ। ਇਸ ਮੌਕੇ ਸਮੂਹ ਨਾਨ-ਟੀਚਿੰਗ ਹਾਜ਼ਰ ਸੀ।

Latest News

Latest News