PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਪੋਸ਼ਣ ਮਾਹ ਦੇ ਸਮਾਗਮਾਂ ਦੀ ਲੜੀ ਦੀ ਕੀਤੀ ਗਈ ਸ਼ੁਰੂਆਤ,

Launch of a series of National Nutrition Month events at Lyallpur Khalsa College Principal Dr. Samra said that proper nutrition is the basis of health of the citizens of a country Jalandhar

ਪ੍ਰਿੰਸੀਪਲ ਡਾ. ਸਮਰਾ ਨੇ ਕਿਹਾ ਸਹੀ ਪੋਸ਼ਣ ਕਿਸੇ ਦੇਸ਼ ਦੇ ਨਾਗਰਿਕਾਂ ਦੀ ਸਿਹਤ ਦਾ ਹੁੰਦਾ ਹੈ ਆਧਾਰ,

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਦੇ ਗ੍ਰੀਵੈਂਸ ਰਿਡਰੈਸਲ ਸੈੱਲ ਅਤੇ ਐਨ.ਐਸ.ਐਸ. ਯੂਨਿਟ ਵਲੋਂ ਰਾਸ਼ਟਰੀ ਪੋਸ਼ਣ ਮਾਹ ਦੇ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਕੀਤੀ ਗਈ। ਇਸ ਪੋਸ਼ਣ ਮਾਹ ਦਾ ਮੁੱਖ ਉਦੇਸ਼ ‘ਸਹੀ ਪੋਸ਼ਣ ਦੇਸ਼ ਰੋਸ਼ਣ’ ਅਧੀਨ ਕਾਲਜ ਵਿਚ ਹਫਤੇਵਾਰ ਸਮਾਗਮ ਦਾ ਪ੍ਰਬੰਧ ਕਰਨਾ ਹੈ। ਸਮਾਗਮ ਵਿਚ ਸ. ਜਗਦੀਪ ਸਿੰਘ ਸ਼ੇਰਗਿੱਲ ਮੈਂਬਰ ਕਾਲਜ ਮੈਨਜਮੈਂਟ ਕਮੇਟੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਜਦਕਿ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।

.

.

ਇਸ ਮੌਕੇ ਉਨ੍ਹਾਂ ਹਰਬਲ ਪੌਦੇ ਲਗਾ ਕੇ ਰਾਸ਼ਟਰੀ ਪੋਸ਼ਣ ਮਾਹ ਦਾ ਉਦਘਾਟਨ ਕੀਤਾ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਿਿਦਆਰਥੀਆਂ ਨੂੰ ਵਾਤਾਵਰਣ ਸੰਭਾਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਹੀ ਪੋਸ਼ਣ ਕਿਸੇ ਦੇਸ਼ ਦੇ ਨਾਗਰਿਕਾਂ ਦੀ ਸਿਹਤ ਦਾ ਆਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੁਰਦਰੀ ਅਤੇ ਨਰੋਈ ਖੁਰਾਕ ਨਾਲ ਸਿਹਤਮੰਦ ਰਿਹਾ ਜਾ ਸਕਦਾ ਹੈ। ਇਸ ਵਾਸਤੇ ਸਾਨੂੰ ਚੰਗੀ ਖੁਰਾਕ ਲੈਣੀ ਚਾਹੀਦੀ ਹੈ। ਉਨ੍ਹਾਂ ਹਰਬਲ, ਸਾਧਾ ਅਤੇ ਸਵਦੇਸ਼ੀ ਖੁਰਾਕ ਖਾਣ ’ਤੇ ਜੋਰ ਦਿੱਤਾ।

.

.

Launch of a series of National Nutrition Month events at Lyallpur Khalsa College Principal Dr. Samra said that proper nutrition is the basis of health of the citizens of a country Jalandhar
ਲਾਇਲਪੁਰ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਪੋਸ਼ਣ ਮਾਹ ਦੇ ਸਮਾਗਮਾਂ ਦੀ ਲੜੀ ਦੀ ਕੀਤੀ ਗਈ ਸ਼ੁਰੂਆਤ,

.

.

ਇਸ ਸਮਾਗਮ ਦਾ ਪ੍ਰਬੰਧ ਕਾਲਜ ਦੇ ਗ੍ਰੀਵੈਂਸ ਰਿਡਰੈਸਲ ਸੈਲ ਦੇ ਕਨਵੀਨਰ ਡਾ. ਗਗਨਦੀਪ ਕੌਰ ਅਤੇ ਐਨ.ਐਸ.ਐਸ. ਯੂਨਿਟ ਦੇ ਚੀਫ ਪ੍ਰੋਗਰਾਮ ਅਫਸਰ ਪ੍ਰੋ. ਸਤਪਾਲ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਸ. ਪਰਮਿੰਦਰ ਸਿੰਘ ਹੇਅਰ, ਸ. ਸਰਬਜੋਤ ਸਿੰਘ ਲਾਲੀ ਤੋਂ ਇਲਾਵਾ ਡਾ. ਨਵਨੀਤ ਅਰੋੜਾ, ਡਾ. ਸੰਦੀਪ ਬਸੀ, ਪ੍ਰੋ. ਸਰਬਜੀਤ ਸਿੰਘ, ਡਾ. ਹਰਮਿੰਦਰ ਸਿੰਘ, ਪ੍ਰੋ. ਹਿਮਾਂਸ਼ੂ ਅਤੇ ਡਾ. ਅਮਨਦੀਪ ਕੌਰ ਆਦਿ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।

.

 

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें