PTB News

Latest news
जालंधर, अवैध टैक्सी स्टैंड विवाद, PTB News के पास पहुंची परमिशन की कॉपी, पंजाब के बाबा का बड़ा कारनामा, अश्लील वीडियो वायरल होने के बाद दर्ज हुई FIR, 10+2 ਦੀ ਮੈਰਿਟ ਹੋਲਡਰ ਵਿਦਿਆਰਥਣ ਨੇ ਲਾਇਲਪੁਰ ਖਾਲਸਾ ਕਾਲਜ ਵਿੱਚ ਬੀ.ਐਸ.ਸੀ. ਮੈਡੀਕਲ ਦੀ ਚੋਣ ਕੀਤੀ, सेंट सोल्जर ग्रुप ऑफ इंस्टीट्यूशंस की सभी स्कूल शाखाओं ने अंतर्राष्ट्रीय योग दिवस मनाया, एम.वॉक (कास्मेटालिजी एंड वेलनैस) सेमेस्टर एक की छात्राओं का शानदार प्रदर्शन, भारत में बनेंगे फाल्कन 2000 बिजनेस जेट, अनिल अंबानी की हुई फ्रेंच कंपनी के साथ पार्टनरशिप, होगा बड़ा ... जालंधर, एक ओर सरकारी जमीन हुआ कब्जा, जिला प्रशासन व जिला पुलिस को नहीं हुई कानों कान कोई खबर, पंजाब सहित 6 राज्यों में ED की रेड खत्म, दस्तावेज व अन्य सामान किये गए जब्त, 21000 से अधिक रिकॉर्ड संख्या में 'सी.एम.दी योगशाला' प्रोग्राम में लोग हुए इकठ्ठे, आर्थोनोवा हॉस्पिटल जालंधर में पहुंचेगे जर्मनी के प्रसिद्ध डॉक्टर Alios Franz
Translate

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਵੋਕ (ਪ੍ਰਿੰਟਿਗ ਟੈਕਨੋਲੋਜੀ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ,

lyallpur-khalsa-college-b-voc-printing-technology-3rd-sem-result-excellent

.

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਪ੍ਰੀਟਿੰਗ ਟੈਕਨੋਲੋਜੀ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਬਲਕਾਰ ਸਿੰਘ ਨੇ 400 ਵਿਚੋਂ 301 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਅਤੇ ਮਨੀਸ਼ ਕੁਮਾਰ ਨੇ 298 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ।

.

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਕੌਰ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਿਦਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ।

.

.

.

ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਮਨਦੀਪ ਸਿੰਘ ਭਾਟੀਆ, ਡਾ. ਸੰਦੀਪ ਸਿੰਘ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।

.

.

.

Latest News