PTB News

Latest news
पंजाब के DGP गौरव यादव का बड़ा एक्शन, 52 पुलिस कर्मचारी किये बर्खास्त, दिल्ली में आज किसके सिर सजेगा ताज, आज होगा साफ, यह नेता हैं लिस्ट में, एच.एम.वी. में रिबूटिंग प्रोग्राम नव सृजना सम्मान समारोह-2025 का भव्यात्मक आयोजन, इनोसेंट हार्ट्स के छात्रों ने विश्वविद्यालय मेरिट सूची 2024 में चमकाया नाम, अमेरिका से डिपोर्ट हुए युवक ने किया बड़ा खुलासा, कैसे अवैध ट्रैवल एजेंट ने बनाया उसका फर्जी पासपोर्ट, पंजाब, हाईकोर्ट ने अवैध इमिग्रेशन व फर्जी ट्रैवल एजेंटों के मामले में पंजाब सरकार को दिए सख्त आदेश, जालंधर के किस MLA व अधिकारियों की मिलीभगत से हुआ शहर के बीचों-बीच करोड़ों का घोटाला, Chief Commissioner directs strict implementation of Punjab Transparency and Accountability Act सेंट सोल्जर कॉलेज (को-एड) जालंधर में 15वीं वार्षिक खेलकूद प्रतियोगिता का आयोजन, Deport Case मामले में पुलिस ने की Travel Agent की पहली गिरफ्तारी, मिले 6 करोड़ रूपये,
Translate

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਵੋਕ (ਪ੍ਰਿੰਟਿਗ ਟੈਕਨੋਲੋਜੀ) ਪੰਜਵਾਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

lyallpur-khalsa-college-b-voc-printing-technology-5th-sem-result-excellent

.

.

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਪ੍ਰੀਟਿੰਗ ਟੈਕਨੋਲੋਜੀ) ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਕਲਾਸ ਦੀ ਵਿਦਿਆਰਥਣ ਹਰਸਿਮਰਨ ਨੇ 400 ਵਿਚੋਂ 344 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਦਿਕਸ਼ਾ

.

.

ਨੇ 314 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜਤਿਨ ਨੇ 303 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਪ੍ਰਾਪਤੀਆਂ ਦਾ

.

.

.

ਸਫਰ ਭਵਿੱਖ ਵਿਚ ਵੀ ਜਾਰੀ ਰੱਖਣ ਲਈ ਕਿਹਾ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਮਨਦੀਪ ਸਿੰਘ ਭਾਟੀਆ, ਡਾ. ਸੰਦੀਪ ਸਿੰਘ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।

.

.

.

Latest News