PTB News

Latest news
डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि, एचएमवी ने जीएनडीयू दीक्षांत समारोह में 29 स्वर्ण पदक प्राप्त कर रचा नया इतिहास, श्री जगन्नाथ रथ यात्रा के दौरान सेंट सोल्जर ग्रुप ऑफ इंस्टीट्यूशंस द्वारा लंगर सेवा का आयोजन, 20 दिन से भूख हड़ताल पर बैठे सोनम वांगचुक को उठा ले गई दिल्ली पुलिस, पहुंचाया अस्पताल, अभिजीत दीपके ... ₹4 करोड़ फिरौती मामले में पंजाब पुलिस के SHO को किया गिरफ्तार स्टूडेंट्स ऑफ़ सेंट सोल्जर ग्रुप ने नीट 2026 में शानदार प्रदर्शन कर संस्थान का नाम किया रोशन, इनोसेंट हार्ट्स के निलेश दत्ता ने नीट (यूजी)-2026 में ऑल इंडिया रैंक (AIR) 1305 प्राप्त कर विद्यालय ... PM मोदी ने हरियाणा से देश को समर्पित की पहली हाइड्रोजन ट्रेन चलती बस में लगी भीषण आग, ड्राइवर की सूझबूझ से 30 यात्रियों की बची जान

ਲਾਇਲਪੁਰ ਖ਼ਾਲਸਾ ਕਾਲਜ ਦੇ ਬੈਚੂਲਰ ਆਫ ਫਿਜ਼ੀਓਥਰੈਪੀ (ਬੀ.ਪੀ.ਟੀ.) ਭਾਗ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

lyallpur-khalsa-college-bachelor-of-physiotherapy-bpt-part-3-result-excellent

ਪੀਟੀਬੀ ਖ਼ਬਰ “ਸਿੱਖਿਆ” ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੂਲਰ ਆਫ ਫਿਜ਼ੀਓਥਰੈਪੀ (ਬੀ.ਪੀ.ਟੀ.) ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਗਗਨਦੀਪ ਕੌਰ ਨੇ 1100 ਵਿਚੋਂ 829 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੀ ਵਿਦਿਆਰਥਣ ਤਨਪ੍ਰੀਤ ਕੌਰ ਨੇ 812 ਅੰਕ ਪ੍ਰਾਪਤ ਕਰਕੇ ਪੰਜਵਾਂ, ਪ੍ਰੇਰਨਾ ਆਨੰਦ ਨੇ 794 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਨੌਵਾਂ ਸਥਾਨ, ਪ੍ਰਭਸਿਮਰਨ ਕੌਰ ਕਾਲਾਹਾ ਨੇ 792 ਅੰਕ ਪ੍ਰਾਪਤ ਕਰਕੇ ਦਸਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ,

ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਾਜੂ ਸ਼ਰਮਾ, ਮੁਖੀ ਫਿਿਜ਼ਓਥਰੈਪੀ ਵਿਭਾਗ, ਡਾ. ਜਸਵੰਤ ਕੌਰ ਅਤੇ ਡਾ. ਪ੍ਰਿਯਾਂਕ ਸ਼ਾਰਧਾ ਵੀ ਹਾਜ਼ਰ ਸਨ।

Latest News