PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿੂਮੈਨ, ਜਲੰਧਰ ਦੀਆਂ ਹਾਕੀ ਖਿਡਾਰਨਾਂ ਨੇ ਜਿਲ੍ਹਾ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਕੀਤਾ ਹਾਸਿਲ,

Lyallpur Khalsa College For Women Jalandhar Hockey Players Win First Place In District Championship

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਸੰਸਥਾ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹਾਕੀ ਜਲੰਧਰ ਜਿਲ੍ਹਾਂ ਚੈਂਪੀਅਨਸ਼ਿਪ ਵੱਲੋਂ ਕਰਵਾਏ ਗਏ ਵੱਖ-ਵੱਖ ਟੂਰਨਾਮੈਂਟਾਂ ਵਿਚ ਸਰੀਰਕ ਸਿੱਖਿਆ ਵਿਭਾਗ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨਕਾਰੀ ਨਾਲ ਜਿੱਤ ਹਾਸਲ ਕੀਤੀ।

ਇਹ ਟੂਰਨਾਮੈਂਟ ਮਿਤੀ 11 ਅਤੇ 12 ਨਵੰਬਰ 2021 ਨੂੁੰ ਲਾਇਲਪੁਰ ਖਲਾਸਾ ਕਾਲਜ ਫਾਰ ਵਿਮਨ ਵਿਚ ਹੀ ਕਰਵਾਏ ਗਏ ਜਿਸਦੀ ਓਪਨਿੰਗ ਪ੍ਰਿੰਸੀਪਲ ਡਾ. ਨਵਜੋਤ ਦੁਆਰਾ ਕੀਤੀ ਗਈ। ਇਸ ਟੁਰਨਾਮੈਂਟ ਵਿਚ ਕਾਲਜ ਸੀਨੀਅਰ ਟੀਮ ਪਹਿਲਾ ਸਥਾਨ ਹਾਸਲ ਕਰਕੇ ਚੈਪੀਅਨ ਰਹੀ, ਜਦੋਂਕਿ ਸਕੂਲ ਟੀਮ 17 ਸਾਲ ਤੋਂ ਘੱਟ ਉਮਰ ਵਰਗ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਜਿਲ੍ਹਾ ਚੈਪੀਅਨ ਰਹੀ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਖਿਡਾਰਨ ਨਵਰੀਤ ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਨਵਜੋਤ ਜੀ ਨੇ ਜੇਤੂ ਵਿਿਦਆਰਥਣਾਂ ਨੂੰ ਵਧਾਈ ਦਿੱਤੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਅੰਤ ਵਿਚ ਉਨ੍ਹਾਂ ਨੇੇ ਸਰੀਰਕ ਸਿੱਖਿਆ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਮਿਸਜ਼ ਪਰਮਿੰਦਰ ਕੌਰ ਦੀ ਯੋਗ ਅਗਵਾਈ ਦੀ ਸ਼ਲਾਘਾ ਕੀਤੀ।