PTB News

Latest news
भारत और दुनिया भर के हज़ारों छात्रों ने 'फ्रेशमैन इंडक्शन 2026' के साथ एलपीयू में अपने सफ़र की शुरुआ... जीएनडीयू परीक्षा में एम.एससी. फिजिक्स की छात्रा राजदीप कौर ने हासिल किया दूसरा स्थान, सेंट सोल्जर ग्रुप की विभिन्न शाखाओं में उत्साह से मनाया गया रक्षाबंधन, अगले सत्र से एडमिशन फॉर्म में नहीं होगा जाति का कॉलम, मुख्यमंत्री ने दिए निर्देश, कैबिनेट मंत्री के ड्राइवर ने बेटे को Donkey Route से भेजा अमेरिका, Travel Agent ने किया लाखों का फ्र... Jalandhar : लेक्चरर की हत्या मामले में फरार पति व सास को किया गिरफ्तार, गर्लफ्रेंड के पति ने किया बड़... दिल दहला देने वाली वारदात, रिश्तेदारों की हत्या के बाद आरोपी ने खुद को मारी गो*ली बड़ी ख़बर : Trump सरकार ने दुनियाभर में अमेरिकी वीजा अपॉइंटमेंट पर लगाई रोक ब्रिटिश ओलिविया स्कूल ने फिर रचा इतिहास, जिला स्तरीय बास्केटबॉल मुकाबले में दूसरी बार स्वर्ण पदक, सेंट सोल्जर ग्रुप के छात्र वॉलीबॉल मुकाबलों में बने डिस्ट्रिक्ट चैंपियन,

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦਾ ਬੀ.ਏ. (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵੇ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College Jalandhar (Journalism and Mass Communication Semester 5 results are excellent

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵੇ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਮਰਿਤੀ ਭਾਰਦਵਾਜ ਨੇ 450 ਵਿਚੋਂ 417 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ।

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥਣ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ, ਪ੍ਰੋ. ਹਿਮਾਂਸ਼ੂ ਅਤੇ ਪ੍ਰੋ. ਬਲਵੰਤ ਸਿੰਘ ਰੂਪਲ ਵੀ ਹਾਜ਼ਰ ਸਨ।