PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਐਮ.ਏ. ਇਕਨਾਮਿਕਸ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ,

Lyallpur Khalsa College Jalandhar M.A. Economics 3rd semester result is excellent

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।

ਮੇਘਾ ਸੋਬਤੀ ਨੇ ਯੂਨੀਵਰਸਿਟੀ ਵਿਚੋਂ 500 ਵਿਚੋਂ 357 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਤੀਜਾ ਸਥਾਨ ਅਤੇ ਪੂਜਾ ਮਾਹੀ ਨੇ 340 ਅੰਕ ਪ੍ਰਾਪਤ ਕਰਕੇ 13ਵਾਂ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਪਰੋ. ਜਸਰੀਨ ਕੌਰ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਿਦਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਨਵਦੀਪ ਕੌਰ ਮੁਖੀ ਕਾਮਰਸ ਵਿਭਾਗ, ਡਾ. ਸਰਬਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਰੀਤੀਕਾ ਸ਼ਰਮਾ ਵੀ ਹਾਜ਼ਰ ਸਨ।