PTB News

Latest news
LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ... एच.एम.वी. की छात्रा ने संस्थान का मान बढ़ाया, इनोसेंट हार्ट्स स्कूल में नन्हे सितारों ने बिखेरी अपनी प्रतिभा की चमक : ‘स्पॉटलाइट’ बना आकर्षण का के... इनोसेंट हार्ट्स स्कूलों में नेकी और सच्चाई की जीत के संदेश के साथ मनाया गया दशहरा, डी.ए.वी. यूनिवर्सिटी में विश्व खाद्य दिवस पर ‘संडे ऑन साइकिल’ का 95वां संस्करण, स्वस्थ जीवन का दिया ... Actor Tiger Shroff फायरिंग केस में बड़ा एक्शन, तीन को किया कोटा से गिरफ्तार Actor Tiger Shroff पर की गई फायरिंग के बाद सामने आई हमलावरों की तस्वीरें, बाइक हुई बरामद Big Breaking : Actor Tiger Shroff पर फायरिंग, कई लोग हुए घायल

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਦੂਜਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ,

lyallpur-khalsa-college-m-sc-chemistry-semester-2-student-performs-brilliantly-in-university-exams

.

PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਤਨੂੰ ਪ੍ਰਿਆ ਨੇ 10 ਵਿਚੋਂ 8.90 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ।

.

.

ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

.

ਇਸ ਮੌਕੇ ਡਾ. ਰਜਨੀਸ਼ ਮੋਦਗਿੱਲ, ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਗੀਤਾਂਜਲੀ ਕੌਸ਼ਲ, ਡਾ. ਹਰਜਿੰਦਰ ਕੌਰ, ਡਾ. ਭੁਪਿੰਦਰਪਾਲ ਸਿੰਘ ਅਤੇ ਡਾ. ਹਰਸ਼ਵੀਰ ਅਰੋੜਾ ਵੀ ਹਾਜ਼ਰ ਸਨ।

.

.

.