PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਕੀਤਾ ਕਾਲਜ ਦਾ ਝੰਡਾ ਬੁਲੰਦ

lyallpur-khalsa-college-m-sc-the-students-of-chemistry-semester-4-excellent-performance-in-the-university-examinations

PTB ਨਿਊਜ਼ “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਪੂਜਾ ਸਿੰਘ ਨੇ 1495 ਵਿਚੋਂ 1675 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੀ ਵਿਦਿਆਰਥਣ ਕਿਰਨ ਮਨਰਾਲ, ਮਨਪ੍ਰੀਤ ਕੌਰ, ਪ੍ਰਤੀਕ ਮੁਹਮੱਦ, ਰੇਨੂੰ ਸ਼ਰਮਾ, ਅਮਨਜੋਤ ਕੌਰ, ਦਕਸ਼ਿਤਾ, ਪਵਨਪ੍ਰੀਤ ਕੌਰ ਅਤੇ ਤਨੂੰ ਨੇ ਕ੍ਰਮਵਾਰ 1432, 1396, 1388, 1370, 1361, 1343, 1297 ਅਤੇ 1269 ਅੰਕ ਪ੍ਰਾਪਤ ਕਰਕੇ ਡਿਸਟਿੰਕਸ਼ਨ ਹਾਸਲ ਕੀਤੀ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ, ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਭੁਪਿੰਦਰਪਾਲ ਸਿੰਘ, ਡਾ. ਗੀਤਾਂਜਲੀ ਕੌਸ਼ਲ, ਡਾ. ਵਿਕਾਸ ਕੁਮਾਰ, ਡਾ. ਹਰਸ਼ਵੀਰ ਅਰੋੜਾ ਅਤੇ ਡਾ. ਹਰਜਿੰਦਰ ਕੌਰ ਵੀ ਹਾਜ਼ਰ ਸਨ।

Latest News