PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਇਕਨਾਮਿਕਸ) ਪਹਿਲਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

lyallpur-khalsa-college-ma-economics-1st-semester-result-was-excellent

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਮੇਘਾ ਸੋਬਤੀ ਨੇ 2000 ਵਿਚੋਂ 1572 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ

ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਨਵਦੀਪ ਕੌਰ ਮੁਖੀ ਇਕਨਾਮਿਕਸ ਵਿਭਾਗ, ਡਾ. ਸਿਮਰਨਜੀਤ ਸਿੰਘ ਬੈਂਸ, ਡਾ. ਸਰਬਜੀਤ ਕੀਰ, ਪ੍ਰੋ. ਮਨਪ੍ਰੀਤ ਕੌਰ, ਰੀਤੀਕਾ ਸ਼ਰਮਾ ਵੀ ਹਾਜ਼ਰ ਸਨ।

Latest News