PTB News

Latest news
एच एम वी की छात्रा पल्लवी ने हिमाचल प्रदेश ओपन स्टेट रेसलिंग टूर्नामेंट में जीता स्वर्ण पदक, सेंट सोल्जर ग्रुप का स्पोर्ट्स काम्प्लेक्स खेल उत्कृष्टता का केंद्र बनकर उभरा, विद्यार्थियों को प्रद... मुख्यमंत्री ने शिमला क्रिकेट कार्निवल के समापन समारोह की अध्यक्षता की, ट्रंप के ऐलान से शेयर बाजार में देखने को मिला भारी उछाल बिक्रम मजीठिया को लेकर कोर्ट ने सुनाया फैसला, थाने से समर्थक को छुड़ाने और दस्तावेज फाड़ने के लगे थे... जालंधर में हुआ भयानक सड़क हादसा, मां-बेटी की हुई मौके पर मौत पंजाब! जंडियाला गुरु में घर पर की तीन अज्ञात ने फायरिंग, लोगों में दहशत का माहौल, जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए,

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਹਿਸਟਰੀ) ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College MA (History) 4th semester result was excellent

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਹਿਸਟਰੀ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਜੀਨਤ ਨੇ 1600 ਵਿਚੋਂ 1309 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਅਤੇ ਸਾਹਿਬਯਾਦਾ ਸਿੰਘ ਨੇ 1211 ਅੰਕ ਪ੍ਰਾਪਤ ਕਰਕੇ ਤੇਰਵਾਂ ਸਥਾਨ ਹਾਸਲ ਕੀਤਾ।

ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਡੀਨ ਅਕੈਡਮਿਕ ਅਫੇਅਰਜ਼ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।

ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਸੁਮਨ ਚੌਪੜਾ, ਮੁਖੀ ਹਿਸਟਰੀ ਵਿਭਾਗ, ਡਾ. ਅਮਨਦੀਪ ਕੌਰ, ਡਾ. ਕਰਨਬੀਰ ਸਿੰਘ, ਸ੍ਰੀ ਰਾਣਾ ਰਲਹਨ ਅਤੇ ਸ੍ਰੀ ਸੁਰਿੰਦਰ ਕੁਮਾਰ ਚਲੋਤਰਾ ਵੀ ਹਾਜ਼ਰ ਸਨ।

Latest News