PTB News

Latest news
एच एम वी की छात्रा पल्लवी ने हिमाचल प्रदेश ओपन स्टेट रेसलिंग टूर्नामेंट में जीता स्वर्ण पदक, सेंट सोल्जर ग्रुप का स्पोर्ट्स काम्प्लेक्स खेल उत्कृष्टता का केंद्र बनकर उभरा, विद्यार्थियों को प्रद... मुख्यमंत्री ने शिमला क्रिकेट कार्निवल के समापन समारोह की अध्यक्षता की, ट्रंप के ऐलान से शेयर बाजार में देखने को मिला भारी उछाल बिक्रम मजीठिया को लेकर कोर्ट ने सुनाया फैसला, थाने से समर्थक को छुड़ाने और दस्तावेज फाड़ने के लगे थे... जालंधर में हुआ भयानक सड़क हादसा, मां-बेटी की हुई मौके पर मौत पंजाब! जंडियाला गुरु में घर पर की तीन अज्ञात ने फायरिंग, लोगों में दहशत का माहौल, जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए,

ਲਾਇਲਪੁਰ ਖ਼ਾਲਸਾ ਕਾਲਜ ਦੀਆਂ ਐੱਨਐੱਸਐੱਸ ਯੂਨਿਟਾਂ ਨੇ ਸਵੱਛਤਾ ਲੀਗ 2.0 ਵਿੱਚ ਜਿੱਤੀਆਂ ਪੁਜ਼ੀਸ਼ਨਾਂ,

lyallpur-khalsa-college-nss-units-win-positions-in-swachhta-league-2-0

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀਆਂ ਐਨਐਸਐਸ ਯੂਨਿਟਾਂ ਨੇ ਸੋਡਲ ਮੰਦਿਰ ਵਿਖੇ ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਦੇ ਦਫ਼ਤਰ ਵੱਲੋਂ ਕਰਵਾਈ ਗਈ ਸਵੱਛਤਾ ਹੀ ਸੇਵਾ ਥੀਮ ਤਹਿਤ ਸਵੱਛਤਾ ਲੀਗ 2.0 ਵਿੱਚ ਭਾਗ ਲਿਆ ਅਤੇ ਪੁਜ਼ੀਸ਼ਨਾਂ ਹਾਸਲ ਕੀਤੀਆਂ। ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਨੂੰ ਵੱਖ-ਵੱਖ ਪਲੇਟਫਾਰਮਾਂ ’ਤੇ ਭਰਪੂਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਪ੍ਰੋ: ਸਤਪਾਲ ਸਿੰਘ ਮੁੱਖ ਪ੍ਰੋਗਰਾਮ ਅਫ਼ਸਰ ਐਨਐਸਐਸ ਨੇ ਦੱਸਿਆ ਕਿ ਨੁੱਕੜ ਨਾਟਕ ਅਤੇ ਰੰਗੋਲੀ ਵਿੱਚ ਐਨਐਸਐਸ ਵਾਲੰਟੀਅਰਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਵਲੰਟੀਅਰਾਂ ਨੇ ਸਵੱਛਤਾ ਸਹੁੰ ਚੁੱਕ ਸਮਾਗਮ ਵਿੱਚ ਭਾਗ ਲਿਆ ਅਤੇ ਸਰਕਾਰ ਦੀ ਸਫਾਈ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ।

ਇਸ ਸਮਾਗਮ ਦੌਰਾਨ ਪੀ.ਓ. ਸ੍ਰੀ ਸਰਬਜੀਤ ਸਿੰਘ, ਸ਼੍ਰੀਮਤੀ ਸਰੋਜ, ਸ਼੍ਰੀਮਤੀ ਜੋਤੀ, ਵਲੰਟੀਅਰ ਗੁਰਵੀਰ, ਕੁੰਦਨ, ਦੀਕਸ਼ਾ, ਯੁਵਰਾਜ, ਮੋਹਨ ਠਾਕੁਰ, ਅਸ਼ਵਨੀਤ, ਗੁੰਜਨ, ਗੁਰਪ੍ਰੀਤ, ਸ਼ੁਭਮ, ਸਿਮਰਨ, ਸ਼ਿਵਮ, ਹਰਗੁਨ, ਜੈ, ਅਸ਼ੀਸ਼ ਨੂੰ ਸਨਮਾਨਿਤ ਕੀਤਾ ਗਿਆ।

Latest News