PTB News

Latest news
Big Breaking : Actor Tiger Shroff पर फायरिंग, कई लोग हुए घायल 2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर...

ਲਾਇਲਪੁਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਏ.ਆਈ.ਯੂ. ਵਲੋਂ ਓਬਜ਼ਰਵਰ ਨਿਯੁਕਤ

lyallpur-khalsa-college-principal-dr-jaspal-singh-aiu-observer-appointed

.

.

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਐਸੋਸੀਏਸ਼ਨ ਆਫ ਇੰਡੀਆ ਯੂਨਵਰਸਿਟੀਜ਼ ਨਵੀਂ ਦਿੱਲੀ ਵਲੋਂ ਕਰਵਾਈ ਜਾ ਰਹੀ ਆਲ ਇੰਡੀਆ ਅੰਤਰ-ਵਰਸਿਟੀ ਚੈਂਪੀਅਨਸ਼ਿਪ 2023-24 ਦੇ ਓਬਜ਼ਰਵਰ ਨਿਯੁਕਤ ਕੀਤੇ ਗਏ ਹਨ।

.

.

ਇਹ ਚੈਂਪੀਅਨਸ਼ਿਪ ਮਿਤੀ 2 ਜਨਵਰੀ ਤੋਂ 12 ਜਨਵਰੀ 2024 ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ (ਜਲੰਧਰ) ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿਚ ਭਾਰਤ ਦੀਆਂ ਕੁੱਲ 32 ਯੂਨੀਵਰਸਿਟੀਜ਼ ਦੀਆਂ ਟੀਮਾਂ ਭਾਗ ਲੈ ਰਹੀਆ ਹਨ, ਜਿਨ੍ਹਾਂ ਨੂੰ ਏ.ਆਈ.ਯੂ. ਦੇ ਨਿਯਮਾਂ ਅਨੁਸਾਰ 8 ਪੂਲਾਂ ਵਿਚ ਵੰਡਿਆ ਗਿਆ ਹੈ।

.

.

.

ਇਹ ਚੈਂਪੀਅਨਸ਼ਿਪ ਲੀਗ ਕਮ ਨਾਕ-ਆਊਟ ਦੇ ਆਧਾਰ ਤੇ ਆਯੋਜਿਤ ਕੀਤੀ ਜਾ ਰਹੀ ਹੈ। ਇਹ ਨਿਯੁਕਤੀ ਡਾ. ਜਸਪਾਲ ਸਿੰਘ ਹੁਰਾਂ ਦੀ ਖੇਡਾਂ ਦੇ ਖੇਤਰ ਵਿਚ ਮੁਹਾਰਤ ਅਤੇ ਮੁਕਾਬਲਾਮੁਖੀ ਖੇਡਾਂ ਦੇ ਖੇਤਰ ਵਿੱਚ ਯੋਗਦਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਹੈ।

.

.