PTB News

Latest news
के.एम.वी. कॉलेजिएट स्कूल की छात्राओं नें 10+2 बोर्ड परीक्षा परिणामों में बाज़ी मारी, सेंट सोल्जर इंटर कॉलेज एवं कॉलेजीएट स्कूल, जालंधर के छात्रों ने पीएसईबी कक्षा बाहरवीं के नतीजों में ... एच.एम.वी. कॉलेजिएट स्कूल की छात्राओं ने +2 की परीक्षा में मारी बाजी, एच.एम.वी. की बीए ऑनर्स हिन्दी की छात्राओं का शानदार परिणाम, ਲਾਇਲਪੁਰ ਖ਼ਾਲਸਾ ਕਾਲਜ ਵਖਿੇ ਐਨ.ਸੀ.ਸੀ. ਸਕਾਲਰਸ਼ਪਿ ਵੰਡ ਸਮਾਰੋਹ ਦਾ ਕੀਤਾ ਗਿਆ ਆਯੋਜਨ, जालंधर से दुःखद ख़बर, बुजुर्ग महिला की बस के नीचे आने से हुई दर्दनक मौत, पेट्रोल-डीजल : अब टंकी फुल नहीं करा सकेंगे लोग, सरकार ने निर्धारित की सीमा, जालंधर से लेकर विदेशों तक मसालों के कारोबारियों के दांव पर लगे 45 हजार करोड़, जाने पूरा मामला, बड़ी कार्रवाई, 223 कर्मचारियों को तत्काल प्रभाव से निकाला, जाने बड़ी वजह, IPS अधिकारी अतुल वर्मा बने हिमाचल के नए DGP, संभाला पदभार,
Translate

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਮੈਰਿਟ ਵਿਚ ਸੂਚੀ ਵਿਚ ਗੂੰਜਿਆ ਨਾਂ,

Lyallpur Khalsa College students resonate in University Merit list Jalandhar

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੂਲਰ ਆਫ ਫਿਜਿਓਥਰੈਪੀ (ਬੀ.ਪੀ.ਟੀ) ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਤਨਪ੍ਰੀਤ ਕੌਰ ਨੇ 1100 ਵਿਚੋਂ 912 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।

.

.

.

ਇਸੇ ਕਲਾਸ ਦੀ ਵਿਦਿਆਰਥਣ ਪ੍ਰੇਰਨਾ ਆਨੰਦ ਨੇ 882 ਅੰਕ ਪ੍ਰਾਪਤ ਕਰਕੇ ਤੀਜਾ, ਪ੍ਰਭਸਿਮਰਨ ਕੌਰ ਨੇ 873 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ, ਸ਼ੀਭਾ ਨੇ 866 ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ ਅਤੇ ਤ੍ਰਿਪਤਾ ਰਾਣੀ ਨੇ 846 ਅੰਕ ਪ੍ਰਾਪਤ ਕਰਕੇ ਦਸਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

.

.

ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਰਾਜੂ ਸ਼ਰਮਾ, ਮੁਖੀ ਫਿਜਿਓਥਰੈਪੀ ਵਿਭਾਗ, ਡਾ. ਜਸਵੰਤ ਕੌਰ ਅਤੇ ਡਾ. ਪ੍ਰਿਯਾਂਕ ਸ਼ਾਰਧਾ ਵੀ ਹਾਜ਼ਰ ਸਨ।

.

.

 

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें