PTB News

Latest news
सेंट सोल्जर कॉलेज (को-एड) के एन.सी.सी. कैडेट्स ने हथियार और रक्षा उपकरण प्रदर्शनी और बी.एम.पी. राइड ... एच.एम.वी. के स्नातकोत्तर विभाग मल्टीमीडिया द्वारा ‘मशीनैक्स - 2026’ एक्सपो का शैक्षणिक भ्रमण, डॉ. रोहन बौरी ने किया ऐतिहासिक डिफर्ड लाइव नेत्र शल्य उपचार, इनोसेंट हार्ट्स आई सेंटर को मिला राष्ट्... अब टोल नहीं चुकाने पर गाड़ी नहीं बेच पाएंगे मालिक, नहीं मिलेगा नेशनल परमिट भी, सुबह-सुबह पुलिस और लॉरेंस गैंग के गैंगस्टरों के बीच में चली गो-लियां, तीन को किया गिरफ्तार, शेयर बाजार में उतार-चढ़ाव के बीच सोने-चांदी की चमक बरकरार, सर्राफा बाजार के जानिए अपडेट्स मुख्यमंत्री सुखविन्द्र सिंह सुक्खू ने एनएसयूआई के ‘चिट्टा मुक्त कैंपस’ कार्यक्रम का किया शुभारम्भ, सेंट सोल्जर ग्रुप के विद्यार्थियों ने पतंग उड़ाते समय प्लास्टिक डोर का इस्तेमाल न करने का कड़ा मैसेज... पी सी एम एस डी कॉलेज फॉर विमेन, जालंधर ने 7-दिवसीय एन एस एस स्पेशल कैंप का आयोजन किया, आईवी वर्ल्ड स्कूल में “ट्विस्ट द टेल” – बसंत पंचमी पर पतंग निर्माण गतिविधि का रंगारंग आयोजन, रचनात्म...
Translate

ਲਾਇਲਪੁਰ ਖ਼ਾਲਸਾ ਕਾਲਜ ਦੇ ਅਧਿਆਪਕ ਪ੍ਰੋ. ਸੰਜੀਵ ਕੁਮਾਰ ਆਨੰਦ ਨੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਦੇ ਮੁੱਖੀ ਵਜੋਂ ਸੰਭਾਲਿਆ ਅਹੁੱਦਾ

Lyallpur Khalsa College teacher Prof. Sanjeev Kumar Anand Computer Science and IT. The position held as the head of the department

ਪੀਟੀਬੀ ਨਿਊਜ਼ “ਸਿਖਿਆ” : ਵਿਿਦਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਕੰਪਿਊਟਰ ਸਾਇੰਸ ਤੇ ਆਈ.ਟੀ. ਵਿਭਾਗ ਦੇ ਅਧਿਆਪਕ ਪ੍ਰੋ. ਸੰਜੀਵ ਕੁਮਾਰ ਆਨੰਦ ਨੇ ਕੰਪਿਊਟਰ ਸਾਇੰਸ ਤੇ ਆਈ.ਟੀ. ਵਿਭਾਗ ਦੇ ਮੁੱਖੀ ਵਜੋਂ ਅਹੁੱਦਾ ਸੰਭਾਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਪ੍ਰੋ. ਸੰਜੀਵ ਕੁਮਾਰ ਆਨੰਦ ਨੂੰ ਵਧਾਈ ਦਿੰਦਿਆ ਕਿਹਾ ਕਿ ਸਾਨੂੰ ਆਸ ਹੈ ਕਿ ਪ੍ਰੋ. ਸੰਜੀਵ ਕੁਮਾਰ ਆਨੰਦ ਆਪਣੀ ਵਿਦਵਤਾ ਨਾਲ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਦੀਆਂ ਪ੍ਰਾਪਤੀਆਂ ਵਿਚ ਵਾਧਾ ਕਰਦਿਆਂ, ਵਿਭਾਗ ਦਾ ਨਾਮ ਹੋਰ ਉੱਚਾ ਕਰਨਗੇ ਅਤੇ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਪ੍ਰੋ. ਆਨੰਦ ਨੇ ਇਸ ਮੌਕੇ ਕਿਹਾ ਕਿ ਉਹ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸਪਲ ਡਾ. ਗੁਰਪਿੰਦਰ ਸਿੰਘ ਸਮਰਾ ਦੇ ਤਹਿ ਦਿਲੋਂ ਧੰਨਵਾਦੀ ਹਨ ਕਿ ਜਿਨ੍ਹਾਂ ਨੇ ਮੈਂਨੂੰ ਇਕ ਨਵੀਂ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਉਹ ਵਿਭਾਗ ਦੇ ਸਾਰੇ ਅਧਿਆਪਕ ਸਾਥੀਆਂ ਨਾਲ ਮਿਲ ਕੇ ਵਿਭਾਗ ਨੂੰ ਹੋਰ ਤਰਕੀਆਂ ‘ਤੇ ਲੈ ਕੇ ਜਾਣਗੇ। ਇਸ ਮੌਕੇ ਪ੍ਰੋ. ਸੰਦੀਪ ਬਸੀ, ਪ੍ਰੋ. ਮਨਦੀਪ ਸਿੰਘ ਭਾਟੀਆ, ਪ੍ਰੋ. ਸੰਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ ਲਹਿਲ, ਪ੍ਰੋ. ਰਤਨਾਕਰ ਮਾਨ, ਪ੍ਰੋ. ਦਲਜੀਤ ਕੌਰ, ਪ੍ਰੋ. ਨਵਨੀਤ ਕੌਰ ਤੋਂ ਇਲਾਵਾ ਹੋਰ ਅਧਿਆਪਕ ਅਤੇ ਵਿਭਾਗ ਦਾ ਨਾਨ-ਟੀਚਿੰਗ ਸਟਾਫ ਵੀ ਹਾਜ਼ਰ ਸੀ।

Latest News

Latest News