PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College's B.A. Journalism and Mass Communication Semester 1 results were excellent

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਵੰਸ਼ਿਕਾ ਨੇ 10 ਵਿਚੋਂ 8.09 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।

.

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ।

.

ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ, ਪ੍ਰੋ. ਅਹੂਜਾ ਸੰਦੀਪ, ਇੰਚਾਰਜ ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ, ਪ੍ਰੋ. ਮੋਨਿਕਾ ਅਤੇ ਪ੍ਰੋ. ਅੰਜਲੀ ਭਾਰਦਵਾਜ ਵੀ ਹਾਜ਼ਰ ਸਨ।

.

.

.