PTB News

Latest news
कपूरथला पुलिस ने नशे के खिलाफ साइकिलाथॉन यात्रा को हारी झंडी देकर किया रवाना, भ्रष्टाचार के एक मामले में ACB की बड़ी कार्रवाई, DC के PA को रिश्वत लेते हुए किया गिरफ्तार, पंजाब, पुलिस ने किया फर्जी कॉल सेंटर का पर्दाफाश, लाखों रुपये कैश, 67 मोबाइल बरामद सहित छह गिरफ्तार, जालंधर, ओर्थोनोवा अस्पताल के प्रख्यात पर डॉ. हरप्रीत सिंह से मिलने पहुंचे जर्मनी के प्रसिद्ध डॉ. ALI... जालंधर, अवैध टैक्सी स्टैंड विवाद, PTB News के पास पहुंची परमिशन की कॉपी, पंजाब के बाबा का बड़ा कारनामा, अश्लील वीडियो वायरल होने के बाद दर्ज हुई FIR, 10+2 ਦੀ ਮੈਰਿਟ ਹੋਲਡਰ ਵਿਦਿਆਰਥਣ ਨੇ ਲਾਇਲਪੁਰ ਖਾਲਸਾ ਕਾਲਜ ਵਿੱਚ ਬੀ.ਐਸ.ਸੀ. ਮੈਡੀਕਲ ਦੀ ਚੋਣ ਕੀਤੀ, सेंट सोल्जर ग्रुप ऑफ इंस्टीट्यूशंस की सभी स्कूल शाखाओं ने अंतर्राष्ट्रीय योग दिवस मनाया, एम.वॉक (कास्मेटालिजी एंड वेलनैस) सेमेस्टर एक की छात्राओं का शानदार प्रदर्शन, भारत में बनेंगे फाल्कन 2000 बिजनेस जेट, अनिल अंबानी की हुई फ्रेंच कंपनी के साथ पार्टनरशिप, होगा बड़ा ...
Translate

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College's B.A. Journalism and Mass Communication Semester V the result was excellent

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਏਕਤਾ ਪਾਂਡੇ ਨੇ 450 ਵਿਚੋਂ 341 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਸਤਵਾਂ, ਜਯੋਤਿਕਾ ਅਤੇ ਸਮ੍ਰਿਤੀ ਤਿਵਾੜੀ ਨੇ 337 ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਅੱਠਵਾਂ, ਰਾਜਵੀਰ ਕੌਰ ਅਤੇ ਅਭੀਸ਼ੇਕ ਸਾਗਰ ਨੇ 333 ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਦੱਸਵਾਂ ਸਥਾਨ ਹਾਸਲ ਕੀਤਾ।

ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬੱਸੀ, ਪ੍ਰੋ. ਨਵਨੀਤ ਕੌਰ, ਪ੍ਰੋ. ਹਿਮਾਂਸ਼ੂ ਅਤੇ ਪ੍ਰੋ. ਹਰਮਨ ਵੀ ਹਾਜ਼ਰ ਸਨ।

Latest News

Latest News