PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਐਸ.ਸੀ. (ਇਕਨਾਮਿਕਸ) ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ इनोसेंट हार्ट्स कॉलेज ऑफ़ एजुकेशन ने मनाया अंतर्राष्ट्रीय साक्षरता दिवस, पी सी एम एस डी कॉलेज फॉर विमेन, जालंधर की B.A. सेमेस्टर II की छात्रा जसअमृत कौर ने कॉलेज के 'रोल ऑफ़... हर बच्चे को सीखने का मौका मिलना चाहिए, एलपीयू के 'ज्ञानदीप' के ज़रिए क्लासरूम से बाहर शिक्षा पहुँचान... सेंट सोल्जर मैनेजमेंट एंड टेक्निकल इंस्टीट्यूट, कपूरथला रोड में भव्य विदाई समारोह आयोजित, मुख्यमंत्री सुखविन्द्र सिंह सुक्खू ने केंद्रीय ऊर्जा मंत्री मनोहर लाल से की भेंट, 2 करोड़ के बजट वाली फिल्म ने रचा इतिहास, 150 करोड़ के हुई पार बड़ी ख़बर : एक बार फिर से पंजाब आ रहे हैं PM मोदी! कर सकते हैं बड़े ऐलान, शेड्यूल किया जा रहा है तैयार पी सी एम एसडीकॉलेज फॉर विमेन, जालंधर की B.Sc. नॉन-मेडिकल सेमेस्टर II की छात्रा शिफाली शर्मा ने यूनिव... एच.एम.वी. की बी.एस.सी. मेडिकल और नॉन-मेडिकल की छात्राओं का यूनिवर्सिटी परीक्षाओं में शानदार प्रदर्शन...

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਐਸ.ਸੀ. (ਇਕਨਾਮਿਕਸ) ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

Lyallpur Khalsa College's B.Sc. (Economics) Semester 2 result was excellent

PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੂਲਰ ਆਫ ਸਾਇੰਸ ਇਨ ਇਕਨਾਮਿਕਸ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਪ੍ਰਭਲੀਨ ਕੌਰ ਨੇ 10 ਵਿਚੋਂ 8.24 ਸੀ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

.

.

.

ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਸਿਮਰਨਜੀਤ ਸਿੰਘ ਬੈਂਸ, ਮੁਖੀ ਇਕਨਾਮਿਕਸ ਵਿਭਾਗ, ਡਾ. ਸਰਬਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਰੀਤਿਕਾ ਸ਼ਰਮਾ ਅਤੇ ਪ੍ਰੋ. ਕਿਰਨ ਬਾਲਾ ਵੀ ਹਾਜ਼ਰ ਸਨ।

.

.

.

.