PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਵੋਕ (ਪ੍ਰਿੰਟਿਗ ਟੈਕਨੋਲੋਜੀ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ,

Lyallpur Khalsa College's B.Voc (Printing Technology) 3rd semester result is excellent

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਪ੍ਰੀਟਿੰਗ ਟੈਕਨੋਲੋਜੀ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਹਰਸਿਮਰਨ ਨੇ 400 ਵਿਚੋਂ 338 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੀ ਵਿਦਿਆਰਥਣ ਦਿਕਸ਼ਾ ਨੇ 324 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਕਰਨ ਸਿੰਘ ਨੇ 312 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ ਅਤੇ ਡਾ. ਮਨਪ੍ਰੀਤ ਸਿੰਘ ਲਹਿਲ ਵੀ ਹਾਜ਼ਰ ਸਨ ਹਾਜ਼ਰ ਸਨ।

Latest News