PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੌਲ) ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਗੰੂਜਿਆਂ ਨਾਂ,

Lyallpur Khalsa College's M.A. (Geography) Semester 3rd students' names appeared in the university merit list

PTB ਨਿਊਜ਼ “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੌਲ ਤੀਜਾ ਸਮੈਸਟਰ ਦੇ ਨਤੀਜੇ ’ਚ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਸੁਸ਼ਾਂਤ ਲਲੋਤਰਾ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ 400 ਵਿਚੋਂ 350 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੇ ਵਿਦਿਆਰਥੀ ਗੁਰਬਚਨ ਦਾਸ ਨੇ 349 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਮਨਦੀਪ ਨੇ 341 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਪੂਜਾ ਰਾਣਾ, ਪ੍ਰੋ. ਓਂਕਾਰ ਸਿੰਘ ਅਤੇ ਪ੍ਰੋ. ਮਨਦੀਪ ਸਿੰਘ ਵੀ ਹਾਜ਼ਰ ਸਨ।

Latest News