PTB News

Latest news
कपूरथला पुलिस ने नशे के खिलाफ साइकिलाथॉन यात्रा को हारी झंडी देकर किया रवाना, भ्रष्टाचार के एक मामले में ACB की बड़ी कार्रवाई, DC के PA को रिश्वत लेते हुए किया गिरफ्तार, पंजाब, पुलिस ने किया फर्जी कॉल सेंटर का पर्दाफाश, लाखों रुपये कैश, 67 मोबाइल बरामद सहित छह गिरफ्तार, जालंधर, ओर्थोनोवा अस्पताल के प्रख्यात पर डॉ. हरप्रीत सिंह से मिलने पहुंचे जर्मनी के प्रसिद्ध डॉ. ALI... जालंधर, अवैध टैक्सी स्टैंड विवाद, PTB News के पास पहुंची परमिशन की कॉपी, पंजाब के बाबा का बड़ा कारनामा, अश्लील वीडियो वायरल होने के बाद दर्ज हुई FIR, 10+2 ਦੀ ਮੈਰਿਟ ਹੋਲਡਰ ਵਿਦਿਆਰਥਣ ਨੇ ਲਾਇਲਪੁਰ ਖਾਲਸਾ ਕਾਲਜ ਵਿੱਚ ਬੀ.ਐਸ.ਸੀ. ਮੈਡੀਕਲ ਦੀ ਚੋਣ ਕੀਤੀ, सेंट सोल्जर ग्रुप ऑफ इंस्टीट्यूशंस की सभी स्कूल शाखाओं ने अंतर्राष्ट्रीय योग दिवस मनाया, एम.वॉक (कास्मेटालिजी एंड वेलनैस) सेमेस्टर एक की छात्राओं का शानदार प्रदर्शन, भारत में बनेंगे फाल्कन 2000 बिजनेस जेट, अनिल अंबानी की हुई फ्रेंच कंपनी के साथ पार्टनरशिप, होगा बड़ा ...
Translate

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਮਿਊਜਿਕ ਵੋਕਲ) ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਗੰੂਜਿਆਂ ਨਾਂ,

Lyallpur Khalsa College's M.A. (Music Vocal) Semester 3rd students' names appear in the university merit list

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. (ਮਿਊਜ਼ਿਕ ਵੋਕਲ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਗੁਰਦੀਪ ਸਿੰਘ ਨੇ 400 ਵਿਚੋਂ 367 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਇੰਦਰ ਪ੍ਰੀਤ ਕੌਰ ਨੇ 365 ਅੰਕ ਪ੍ਰਾਪਤ ਕਰਕੇ ਚੌਥਾ,

ਹਰਸਿਮਰਨਜੀਤ ਕੌਰ ਨੇ 350 ਅੰਕ ਪ੍ਰਾਪਤ ਕਰਕੇ ਅੱਠਵਾਂ ਅਤੇ ਤਜਿੰਦਰ ਜੀਤ ਸਿੰਘ ਨੇ 346 ਅੰਕ ਪ੍ਰਾਪਤ ਕਰਕੇ ਦਸਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ , ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।

ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਵੀ ਹਾਜ਼ਰ ਸਨ।

Latest News

Latest News