PTB News

Latest news
अकाल तख्त ने सीएम को दिया गुरुदोषी-पंथ विरोधी करार, जत्थेदार ने कहा, शराब वाला वीडियो सही एच एम वी की छात्रा पल्लवी ने हिमाचल प्रदेश ओपन स्टेट रेसलिंग टूर्नामेंट में जीता स्वर्ण पदक, सेंट सोल्जर ग्रुप का स्पोर्ट्स काम्प्लेक्स खेल उत्कृष्टता का केंद्र बनकर उभरा, विद्यार्थियों को प्रद... मुख्यमंत्री ने शिमला क्रिकेट कार्निवल के समापन समारोह की अध्यक्षता की, ट्रंप के ऐलान से शेयर बाजार में देखने को मिला भारी उछाल बिक्रम मजीठिया को लेकर कोर्ट ने सुनाया फैसला, थाने से समर्थक को छुड़ाने और दस्तावेज फाड़ने के लगे थे... जालंधर में हुआ भयानक सड़क हादसा, मां-बेटी की हुई मौके पर मौत पंजाब! जंडियाला गुरु में घर पर की तीन अज्ञात ने फायरिंग, लोगों में दहशत का माहौल, जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College's M.Sc. Chemistry Semester 1 results were excellent,

PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਰਿਿਤਕ ਕੁਮਾਰ ਨੇ 10 ਵਿਚੋਂ 8.76 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ।

.

.

.

ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

.

ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ ਮੁਖੀ ਕੈਮਿਸਟਰੀ ਵਿਭਾਗ, ਡਾ. ਗੀਤਾਂਜਲੀ ਕੌਸ਼ਲ, ਡਾ. ਵਿਕਾਸ ਕੁਮਾਰ, ਡਾ. ਹਰਸ਼ਵੀਰ ਅਰੋੜਾ ਅਤੇ ਡਾ. ਹਰਜਿੰਦਰ ਕੌਰ ਵੀ ਹਾਜ਼ਰ ਸਨ।

.

.

.