PTB News

Latest news
ਲਾਇਲਪੁਰ ਖਾਲਸਾ ਕਾਲਜ ਜਲੰਧਰ ਵਲੋਂ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ, गुरुनानक देव यूनिवर्सिटी के दीक्षांत समारोह में पी सी एम एस डी कॉलेज फॉर विमेन, जालंधर की यूनिवर्सिट... जीएनए बिजनेस स्कूल ने आर्टिफिशियल इंटेलीजेंस पर एक सप्ताह का फैकल्टी डेवलपमेंट प्रोग्राम सफलतापूर्वक... सेंट सोल्जर लॉ कॉलेज के 7 छात्राओं को जीएनडीयू दीक्षांत समारोह में डिग्रियों और पदकों से सम्मानित कि... नीट पेपर लीक से लाखों युवाओं के सपने हुए चकनाचूर, शिक्षा के क्षेत्र में हिमाचल को बनाएंगे देश का नंब... जालंधर के डॉ. हरप्रीत सिंह को यूके की संसद के हाउस ऑफ कॉमन्स में किया सम्मानित खान सर व उनके दोनों बॉडीगार्ड्स को लेकर कोर्ट ने सुनाया बड़ा फैसला भयानक हादसा! महिला टीचर सहित 3 की हुई मौ/त, 250 मीटर गहरी खाई में गिरी कार मानवता शर्मसार : 3 साल की मासूम से व्यक्ति ने किया दुष्कर्म, 1 लाख का जुर्माना व शराब-मांस पार्टी कर... पुलिस बैंड प्रभारी को किया सस्पेंड, फेसबुक से कर रहा था कमाई

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College's M.Sc. IT Semester 3 results were excellent

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿੱਚੋਂ ਵਿਦਿਆਰਥਣ ਨੇਹਪ੍ਰੀਤ ਕੌਰ ਨੇ 10 ਵਿੱਚੋਂ 8.36 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥਣ ਪਲਕ ਨੇ 8.27 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।

.

.

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿੱਚ ਆਉਂਦੇ ਹਨ, ਉਹਨਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ

.

.

.