PTB News

Latest news
जालंधर कैंट स्टेशन पर पहुंचे DGP Gaurav Yadav, सुरक्षा व्यवस्था का लिया जायजा जालंधर! प्रधानमंत्री नरेंद्र मोदी के दौरे से पहले लगा भारी ट्रैफिक जाम जालंधर से PM मोदी करेंगे ‘मिशन पंजाब 2027" की शुरुआत, सड़क के रास्ते पहुंचेंगे PM केंट स्टेशन, कुल 4 ... पेट्रोल- डीजल और ATF पर केंद्र सरकार द्वारा लिया गया बड़ा फैसला, जनता को लगेगा बड़ा झटका बागेश्वर धाम के पंडित धीरेंद्र कृष्ण शास्त्री छोटे भाई को किया पुलिस ने गिरफ्तार सुप्रीम कोर्ट के आदेशों के बाद टीचरों में मचा हड़कंप, विभाग ने मांगी लिस्ट, जाने मामला भारत-UK के बीच फ्री ट्रेड एग्रीमेंट हुई आज से लागू, व्हिस्की, कारें और कपड़े मिलेंगे सस्ते, जानें किन... जालंधर! ये पब्लिक है सब जानती है, Social Media यूजर्स ने प्रॉपर्टी कारोबारी को दिन में दिखाए तारे पंजाब! किसानों ने सभी टोल किये फ्री, बिना टैक्स दिए गुजर रहे वाहन, धरना लगाया 5 वर्ष की उम्र में 5 वर्षीय नाबालिग ने लगा डाले 1455 पौधे, केंद्रीय मंत्री ने किया सम्मानित

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਭੂਗੋਲ ਚੌਥਾ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚੋਂ ਮੈਰਿਟ ਸਥਾਨ ਕੀਤੇ ਹਾਸਿਲ,

lyallpur-khalsa-colleges-ma-geography-4th-semester-students-secured-merit-positions-in-the-university

.

PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਭੂਗੋਲ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 10 ਵਿਚੋਂ 8.70 ਸੀ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ,

.

.

ਸੋਨੀਆ ਨੇ 8.55 ਸੀ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਦੂਜਾ, ਰੁਬਿੰਦਰਪ੍ਰੀਤ ਕੌਰ ਨੇ 8.40 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਅਤੇ ਕੰਚਨ ਸ੍ਰੀਵਾਸਤਵ 8.35 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

.

ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਪੂਜਾ ਰਾਣਾ ਮੁਖੀ ਭੂਗੌਲ ਵਿਭਾਗ, ਡਾ.ਰਸ਼ਪਾਲ ਸਿੰਘ ਸੰਧੂ (ਮੁਖੀ ਕਾਮਰਸ ਵਿਭਾਗ),ਪ੍ਰੋ.ਕਮਲਪ੍ਰੀਤ ਅਤੇ ਪ੍ਰੋ.ਕਾਰਤਿਕ ਵੀ ਹਾਜ਼ਰ ਸਨ।

.

.

.