PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ, पी सी एम एस डी कॉलेज फॉर विमेन, जालंधर की B.P.E.S. I की छात्राओं ने शानदार प्रदर्शन किया, एलपीयू में पढ़ने वाले 58 भारतीय खिलाड़ी जापान में होने वाले एशियन गेम्स 2026 में 15 खेलों में भारत क... रयात बाहरा प्रोफेशनल यूनिवर्सिटी में राष्ट्रीय फार्मेसी सप्ताह एवं विश्व फार्मासिस्ट दिवस 2026 का भव... पंजाब में कारोबारी ने फ्री iPhone के लिए 10 महिलाओं के नाम निकाला ड्रॉ, मिलेगा आईफोन-17 साबुन-शैम्पू-टूथपेस्ट वेज हो या नॉनवेज? केंद्र सरकार ने बदल दिए नियम, अब ऐसे होगा खुलासा GNA University ने “आभार 2026” – अकादमिक उत्कृष्टता पुरस्कार समारोह का आयोजन कर शिक्षकों को किया सम्म... कुल्लू में हुआ बड़ा हादसा, 200 मीटर गहरी खाई में गिरी कार, 4 लोगों की मौत, 1 की हालत नाजुक कनाडा में पढ़ाई पूरी कर चुके विद्यार्थियों के लिए उम्मीद की नई किरण बना RS Global CM ने किया बड़ा ऐलान, विधवाओं के बच्चों को 27 साल तक मिलेंगे 1000 रुपए प्रतिमाह

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਮਿਊਜਿਕ ਵੋਕਲ) ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਮਾਰੀਆਂ ਮੱਲਾਂ,

lyallpur-khalsa-colleges-ma-music-vocal-4th-semester-students-excelled-in-university-examinations

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. (ਮਿਊਜ਼ਿਕ ਵੋਕਲ) ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਖੁਸ਼ੀ ਅਤੇ ਚਰਨਪ੍ਰੀਤ ਕੌਰ ਨੇ 10 ਸੀ.ਜੀ.ਪੀ.ਏ. ਵਿਚੋਂ 9.45 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਸਾਂਝੇ ਰੂਪ ਵਿਚ ਪਹਿਲਾ ਸਥਾਨ,

.

.

.

ਸਿਮਰਨਜੀਤ ਕੌਰ ਨੇ 9.33 ਅੰਕ ਪ੍ਰਾਪਤ ਕਰਕੇ ਤੀਜਾ,ਅਨੁਰਾਧਾ ਨੇ 9.27 ਅੰਕ ਪ੍ਰਾਪਤ ਕਰਕੇ ਚੌਥਾ ਅਤੇ ਮ੍ਰਿਦੁਲ ਤਲਵਾਰ ਨੇ 9.21 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।

.

ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ, ਪ੍ਰੋ. ਕਿਰਨ ਅਮਰ ਅਤੇ ਪ੍ਰੋ.ਮਯੂਰੀ ਮੁਸਕਾਨ ਵੀ ਹਾਜ਼ਰ ਸਨ।

.

.