PTB News

Latest news
ट्रंप के ऐलान से शेयर बाजार में देखने को मिला भारी उछाल बिक्रम मजीठिया को लेकर कोर्ट ने सुनाया फैसला, थाने से समर्थक को छुड़ाने और दस्तावेज फाड़ने के लगे थे... जालंधर में हुआ भयानक सड़क हादसा, मां-बेटी की हुई मौके पर मौत पंजाब! जंडियाला गुरु में घर पर की तीन अज्ञात ने फायरिंग, लोगों में दहशत का माहौल, जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो...

ਲਾਇਲਪੁਰ ਖ਼ਾਲਸਾ ਕਾਲਜ ਦੇ ਪੀ.ਜੀ.ਡੀ.ਬੀ.ਐਮ. ਸਮੈਸਟਰ ਪਹਿਲਾ ਦੀ ਵਿਦਿਆਰਥਣ ਮੈਰਿਟ ‘ਚ ਅੱਵਲ,

Lyallpur Khalsa College's P.G.D.B.M. Semester I student merit topper

PTB ਨਿਊਜ਼ “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਪੋਸਟ ਗਰੈਜੂਏਟ ਡਿਪਲੋਮਾ ਇਨ ਬਿਜਨਸ ਮੇਨੈਜਮੈਂਟ (ਫਘਧਭੰ) ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਤਨੀਸ਼ੀਕਾ ਅਗਰਵਾਲ ਨੇ 300 ਵਿਚੋਂ 249 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।

ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।

ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਡਾ. ਰਛਪਾਲ ਸਿੰਘ, ਮੁਖੀ ਕਾਮਰਸ ਵਿਭਾਗ ਵੀ ਹਾਜ਼ਰ ਸਨ।

Latest News