PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਅੰਗਰੇਜ਼ੀ) ਪਹਿਲਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

MA from Lyallpur Khalsa College. (English) 1st semester result is excellent Jalandhar

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਅੰਗਰੇਜ਼ੀ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਾਕਸ਼ੀ ਸ਼ਰਮਾ ਨੇ 400 ਵਿਚੋਂ 262 ਅੰਕ ਪ੍ਰਾਪਤ ਕਰਕੇ 5ਵਾਂ ਸਥਾਨ ਅਤੇ

ਸਿਮਰਨਜੀਤ ਕੌਰ ਨੇ 251 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ 12ਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਬਲਰਾਜ ਕੌਰ, ਪ੍ਰੋ. ਹਰੀਓਮ ਵਰਮਾ, ਪ੍ਰੋ. ਅਹੁਜਾ ਸੰਦੀਪ, ਡਾ. ਮਨਮੀਤ ਸੋਢੀ, ਡਾ. ਗੀਤਾਂਜਲੀ ਮਹਾਜਨ, ਡਾ. ਮੰਜੂ ਜੋਸ਼ੀ ਅਤੇ ਪ੍ਰੋ. ਸਤਪਾਲ ਸਿੰਘ ਵੀ ਹਾਜ਼ਰ ਸਨ।

Latest News