PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ,

MA from Lyallpur Khalsa College (Geography) The result of the third semester is excellent

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ M.A. ਭੂਗੌਲ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸਮ੍ਰਿਤੀ ਨੇ 400 ਵਿਚੋਂ 372 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਸਲੋਨੀ ਦੇਵੀ ਨੇ 366 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ ਮਨਪ੍ਰੀਤ ਸਿੰਘ ਨੇ 361 ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਭੂਗੌਲ ਵਿਭਾਗ ਦੇ ਪ੍ਰੋ. ਜੇ.ਐਸ. ਰਾਣਾ, ਡਾ. ਪੂਜਾ ਰਾਣਾ ਅਤੇ ਪ੍ਰੋ. ਓਂਕਾਰ ਸਿੰਘ ਵੀ ਹਾਜ਼ਰ ਸਨ।