PTB News

Latest news
पंजाब के बाबा का बड़ा कारनामा, अश्लील वीडियो वायरल होने के बाद दर्ज हुई FIR, 10+2 ਦੀ ਮੈਰਿਟ ਹੋਲਡਰ ਵਿਦਿਆਰਥਣ ਨੇ ਲਾਇਲਪੁਰ ਖਾਲਸਾ ਕਾਲਜ ਵਿੱਚ ਬੀ.ਐਸ.ਸੀ. ਮੈਡੀਕਲ ਦੀ ਚੋਣ ਕੀਤੀ, सेंट सोल्जर ग्रुप ऑफ इंस्टीट्यूशंस की सभी स्कूल शाखाओं ने अंतर्राष्ट्रीय योग दिवस मनाया, एम.वॉक (कास्मेटालिजी एंड वेलनैस) सेमेस्टर एक की छात्राओं का शानदार प्रदर्शन, भारत में बनेंगे फाल्कन 2000 बिजनेस जेट, अनिल अंबानी की हुई फ्रेंच कंपनी के साथ पार्टनरशिप, होगा बड़ा ... जालंधर, एक ओर सरकारी जमीन हुआ कब्जा, जिला प्रशासन व जिला पुलिस को नहीं हुई कानों कान कोई खबर, पंजाब सहित 6 राज्यों में ED की रेड खत्म, दस्तावेज व अन्य सामान किये गए जब्त, 21000 से अधिक रिकॉर्ड संख्या में 'सी.एम.दी योगशाला' प्रोग्राम में लोग हुए इकठ्ठे, आर्थोनोवा हॉस्पिटल जालंधर में पहुंचेगे जर्मनी के प्रसिद्ध डॉक्टर Alios Franz ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸੈਸ਼ਨ 2025-26 ਲਈ ਦਾਖਲਾ ਜਾਰੀ,
Translate

ਪੰਜਾਬ ਤੋਂ ਵਡੀ ਖ਼ਬਰ, ਥਾਣੇ ਵਿਚ ਚੱਲੀ ਗੋਲੀ ASI ਦੀ ਹੋਈ ਸ਼ੱਕੀ ਹਾਲਾਤ ’ਚ ਮੌਤ,

mamdot Thana shot asi death Punjab Firozpur

ਪੀਟੀਬੀ ਖਬਰਾਂ ਫਿਰੋਜ਼ਪੁਰ : ਫਿਰੋਜ਼ਪੁਰ ਜਿਲੇ ਦੇ ਅਧੀਨ ਪੈਂਦੇ ਥਾਣਾ ਮਮਦੋਟ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਰਹਿ ਰਹੇ ASI ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀ ਲੱਗਣ ਦੇ ਮੁੱਖ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਮੌਕੇ ਤੇ ਪੁੱਜੇ ਪਰਿਵਾਰਕ ਮੈਂਬਰਾਂ ਵੱਲੋ ਉਕਤ ਘਟਨਾ ਨੂੰ ਸ਼ੱਕੀ ਤੌਰ ’ਤੇ ਵੇਖਿਆ ਜਾ ਰਿਹਾ ਹੈ।

.

.

.

ਜਾਣਕਾਰੀ ਮੁਤਾਬਕ ASI ਜਤਿੰਦਰ ਸਿੰਘ ਡਿਊਟੀ ਖ਼ਤਮ ਹੋਣ ਉਪਰੰਤ ਆਪਣੇ ਕੁਆਟਰ ਵਿੱਚ ਸੌਣ ਲਈ ਚਲਾ ਗਿਆ ਸੀ ਕਿ ਦੇਰ ਰਾਤ ਇਕ-ਦਮ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਥਾਣੇ ਅੰਦਰ ਮੌਜੂਦ ਲੋਕਾਂ ਨੇ ਅੰਦਰ ਜਾ ਕੇ ਵੇਖਿਆ ਕਿ ਏ.ਐੱਸ.ਆਈ. ਜਤਿੰਦਰ ਸਿੰਘ ਖੂਨ ਨਾਲ ਲੱਥਪੱਥ ਹੋ ਕੇ ਡਿੱਗਾ ਪਿਆ ਸੀ ਅਤੇ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਚੁੱਕੀ ਸੀ।

.

.

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਏ.ਐੱਸ.ਆਈ. ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪੁੱਜ ਗਏ ਸਨ, ਜਿਨ੍ਹਾਂ ਨੇ ਮੌਤ ਸੰਬੰਧੀ ਸਾਜਿਸ਼ ਤਹਿਤ ਹੱਤਿਆ ਦਾ ਇਕ ਵੱਡਾ ਖਦਸ਼ਾ ਪ੍ਰਗਟਾਇਆ ਹੈ। ਫ਼ਿਲਹਾਲ ਮੌਕੇ ’ਤੇ ਪੁੱਜੇ ਡੀ.ਐੱਸ.ਪੀ. ਆਜ਼ਾਦ ਦਵਿੰਦਰ ਸਿੰਘ ਨੇ ਦੱਸਿਆ ਹੈ ਕਿ ਘਟਨਾ ਸੰਬੰਧੀ ਬੜੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਏ.ਐੱਸ.ਆਈ. ਦੀ ਲਾਸ਼ ਨੂੰ ਫਿਰੋਜ਼ਪੁਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਇਸ ਕੇਸ ਦੀ ਹਰ ਪਹਿਲੂ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

.

.

 

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें 

Latest News