PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲੀਆਂ ਚਾਰੇ ਪੁਜੀਸ਼ਨਾ... सेंट सोल्जर कॉलेज की छात्राओं ने विश्वविद्यालय परीक्षाओं में लहराया परचम, रायत बाहरा प्रोफेशनल यूनिवर्सिटी होशियारपुर में 'इग्नाइट 2026' का भव्य आगाज़; विद्यार्थियों में दिखा... जालंधर के युवराज भाटिया ने 10 साल की उम्र में रचा IGU मेन टूर की सी कैटेगरी में बनाई खास जालंधर की राजनितिक के चाणक्य कहे जाने वाले आम आदमी पार्टी के सीनियर नेता का पार्टी ने बढ़ाया कद अमरावती अस्पताल अग्निकांड को लेकर CM फडणवीस ने किया बड़ा ऐलान, जांच के भी दिए आदेश Jalandhar : बाबा मुराद शाह दरगाह से लौट रहे दंपति सहित मासूम बेटी की हुई सड़क हादसे में दर्द/नाक मौ/त बड़ा फैसला : जज बनने के लिए, 3 नहीं अब 1 साल की होगी वकालत जरूरी Punjab बंद के बीच चली गो/लियां, कारोबारी के ऑफिस के बाहर, ₹5 करोड़ न देने पर मारने की मिल रही थीं धम... पंजाब बंद : मोहाली-चंडीगढ़ के बाॅर्डर पूरी तरह से सील, राज्य के कई शहरों में दुकानें बंद, भारी पुलिस...

ਪਰਗਟ ਸਿੰਘ ਦੇ ਲਈ ਮੁੱਖਮੰਤਰੀ ਚੰਨੀ ਨੇ ਮੰਗੇ ਜਲੰਧਰ ਕੇਂਟ ਹਲਕੇ ਦੇ ਲੋਕਾਂ ਤੋਂ ਵੋਟ, ਖਾਂਦੇ ਰੇਹੜੀ ਤੇ ਖੜੇ ਹੋਕੇ ਗੋਲਗਫੇ,

Pargat Singh Chief Minister Channi sought votes from the people of Jalandhar Kent constituency Golf standing on the eating line Jalandhar

ਪੀਟੀਬੀ ਖਬਰਾਂ ਜਲੰਧਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵੇਚਣ ਵਿੱਚ ਮੈਡਲ ਹਾਸਲ ਕੀਤਾ ਹੈ। ਉਨ੍ਹਾਂ ਨੇ ਦੇਸ਼ ਦੀ ਜਨਤਾ ਦਾ ਖੁਨ ਨਿਚੋੜਿਆ ਹੈ ਅਤੇ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਵੀ ਫਿਰਕੂ ਹੈ ਅਤੇ ਦੇਸ਼ ਵਿੱਚ ਵੰਡੀਆਂ ਪਾ ਕੇ ਰਾਜ ਕਰ ਰਹੀ ਹੈ। ਇਹ ਵਿਚਾਰ ਕਾਂਗਰਸ ਦੇ ਸਟਾਰ ਪ੍ਰਚਾਰਕ ਅਤੇ ਨੌਜਵਾਨ ਨੇਤਾ ਹਾਰਦਿਕ ਪਟੇਲ ਨੇ ਵਾਇਟ ਡਾਇਮੰਡ ਵਿਖੇ ਪਰਗਟ ਸਿੰਗ ਦੇ ਹੱਕ ਵਿੱਚ ਕਰਵਾਈ ਗਈ ਵਿਸ਼ਾਲ ਰੈਲੀ ਦੌਰਾਨ ਪ੍ਰਗਟ ਕੀਤੇ।

ਉਨ੍ਹਾਂ ਕਿਹਾ ਕਿ ਜਿਸ ਗੁਜਰਾਤ ਮਾਡਲ ਦੀ ਗੱਲ ਬੀਜੇਪੀ ਕਰਦੀ ਹੈ ਉਹ ਪੂਰੀ ਤਰ੍ਹਾਂ ਨਾਲ ਫੇਲ੍ਹ ਹੈ ਅਤੇ ਅਸਲ ਵਿੱਚ ਗੁਜਰਾਤ ਦੇ ਹਾਲਾਤ ਇਹ ਹਨ ਕਿ ਲੱਖਾਂ ਨੌਜਵਾਨ ਬੇਰੁਜ਼ਗਾਰ ਹਨ ਅਤੇ 16000 ਪਿੰਡਾਂ ਦੀ ਹਾਲਤ ਬਦ ਤੋਂ ਬਦਤਰ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਨਰਿੰਦਰ ਮੋਦੀ ਖਿਲਾਫ ਆਵਾਜ਼ ਉਠਾਉਣ ਕਾਰਨ ਉਨ੍ਹਾਂ ਨੇ ਗੁਜਰਾਤ ਵਿੱਚ 32 ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਚੁਕਣੀ ਜ਼ਰੂਰੀ ਹੈ ਭਾਂਵੇ ਉਹ ਕਿਸੇ ਵੀ ਕੀਮਤ ਤੇ ਹੋਵੇ।

ਉਨ੍ਹਾਂ ਕਿਹਾ ਕਿ ਜਲੰਧਰ ਕੈਂਟ ਨੂੰ ਪਰਗਟ ਸਿੰਘ ਵਰਗਾ ਨੇਤਾ ਮਿਲਣਾ ਹਲਕੇ ਲਈ ਸ਼ੁਭ ਸ਼ਗਨ ਹੈ ਅਤੇ ਹਲਕੇ ਦੇ ਹਰ ਵੋਟਰ ਦਾ ਫਰਜ ਬਣਦਾ ਹੈ ਕਿ ਉਹ ਪਰਗਟ ਸਿੰਘ ਨੂੰ ਵੱਡੀ ਲੀਡ ਨਾਲ ਜਿਤਾਉਣ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੇ ਹਾਕੀ ਵਿੱਚ ਦੇਸ਼ ਦਾ ਨਾਂਅ ਉੱਚਾ ਕੀਤਾ ਹੈ ਅਤੇ ਹੱਕ ਸੱਚ ਦੀ ਲੜਾਈ ਉਹ ਰਾਜਨੀਤੀ ਵਿੱਚ ਵੀ ਲੜਦੇ ਆ ਰਹੇ ਹਨ।

ਇਸ ਮੌਕੇ ਤੇ ਪਰਗਟ ਸਿੰਘ ਨੇ ਬੀਜੇਪੀ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਰਗੜੇੇ ਲਾਉਂਦੇ ਹੋਏ ਕਿਹਾ ਕਿ ਇਨ੍ਹਾਂ ਪਾਰਟੀ ਵਲੋਂ ਹਮੇਸ਼ਾਂ ਦੇਸ਼ ਨੂੰ ਵੰਡਣ ਦੀ ਗੱਲ ਕੀਤੀ ਹੈ ਅਤੇ ਇਨ੍ਹਾਂ ਨੇ ਲਗਾਤਾਰ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਚੰਨੀ ਦੀ ਸਰਕਾਰ ਨੇ 111 ਦਿਨਾਂ ਦੇ ਕਾਰਜ ਕਾਲ ਵਿੱਚ ਬਹੁਤ ਸਾਰੇ ਮਹੱਤਵਪੂਰਨ ਫੈਸਲੇ ਲਏ ਹਨ ਜਿਨ੍ਹਾਂ ਦਾ ਆਮ ਲੋਕਾਂ ਨੂੰ ਲਾਭ ਹੋਇਆ ਹੈ। ਇਸ ਮੌਕੇ ਤੇ ਪਰਗਟ ਸਿੰਘ ਦੇ ਲਈ ਮੁੱਖਮੰਤਰੀ ਚੰਨੀ ਨੇ ਜਲੰਧਰ ਕੇਂਟ ਹਲਕੇ ਦੇ ਲੋਕਾਂ ਤੋਂ ਜਿਥੇ ਵੋਟ ਮੰਗੇ, ਉਥੇ ਰੇਹੜੀ ਤੇ ਖੜੇ ਹੋਕੇ ਗੋਲਗਫੇ ਵੀ ਖਾਦੇ /