PTB News

Latest news
इनोसेंट हार्ट्स में बड़ी धूमधाम से मनाया गया लोहड़ी व मकर संक्रांति पर्व जालंधर, नवनियुक्त मेयर विनीत धीर ने पदभार ग्रहण करते ही, शहर के विकसित व करप्शन को लेकर बनाई रणनीति, सेंट सोल्जर ग्रुप ऑफ इंस्टीट्यूशंस द्वारा मनाई गई "बेटियों की लोहड़ी" केएमवी का गांधीयन स्टडीज़ सेंटर अपनी स्थापना से कर रहा महिलाओं को सशक्त, स्किल कोर्स के साथ करियर बनाने का लक्ष्य : हंसराज महिला महाविद्यालय रेप केस में उम्रकैद की सजा काट रहे आसाराम को मिली बेल, लेकिन जेल से निकलने के लिए लेनी होगी एक ओर जम... जालंधर देहाती पुलिस ने फिल्लौर में हुए कत्ल कांड को 24 घंटों में सुलझाया, दो को किया गिरफ़्तार, पंजाब, कौमी इंसाफ मोर्चा व पुलिस के बीच हुई झड़प, हुआ लाठीचार्ज, इंस्पेक्टर का फटा सिर, माहौल हुआ तन... दिल्ली विधानसभा चुनाव के लिए 5 फरवरी को मतदान, 8 को आएंगे नतीजे, जालंधर की इस Immigration कंपनी ने कर दिया बड़ा कांड, थाने के बाहर हुआ जमकर हंगामा,
Translate

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੀ.ਜੀ.ਡੀ.ਸੀ.ਏ. ਦੀ ਵਿਦਿਆਰਥਣ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ,

pgdca-of-lyallpur-khalsa-college-jalandhar-the-student-got-first-place

.

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੁਏਟ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ (ਪੀ.ਜੀ.ਡੀ.ਸੀ.ਏ.) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥਣ ਪਕੀਜ਼ਾ ਨੇ 10 ਵਿਚੋਂ 9.10 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।

.

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ।

.

.

ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।

.

.

Latest News