PTB News

Latest news
Jalandhar : बाबा मुराद शाह दरगाह से लौट रहे दंपति सहित मासूम बेटी की हुई सड़क हादसे में दर्द/नाक मौ/त बड़ा फैसला : जज बनने के लिए, 3 नहीं अब 1 साल की होगी वकालत जरूरी Punjab बंद के बीच चली गो/लियां, कारोबारी के ऑफिस के बाहर, ₹5 करोड़ न देने पर मारने की मिल रही थीं धम... पंजाब बंद : मोहाली-चंडीगढ़ के बाॅर्डर पूरी तरह से सील, राज्य के कई शहरों में दुकानें बंद, भारी पुलिस... CT Institute झगड़ा, छात्रों के दो गुटों के बीच, हॉस्टल में तोड़फोड़, कैंपस की सुरक्षा के लिए तैनात कि... डी.ए.वी. यूनिवर्सिटी की छात्रा ऊर्वी राठौर को मिला 'यूथ क्लाइमेट लीडर अवॉर्ड' राष्ट्रीय स्तर पर शानद... रायत बाहर प्रोफेशनल यूनिवर्सिटी में "ड्रग्स का बढ़ता प्रकोप: महिलाओं पर पड़ता बोझ" विषय पर राष्ट्रीय... ਪੰਜਾਬੀ ਫਿਲਮ “ਬੋਲ ਭਾਵੇਂ ਨਾ ਬੋਲ” ਦੀ ਸਟਾਰ ਕਾਸਟ ਨੇ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਕੀਤੀ ਸ਼ਿਰਕਤ, ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਵੱਲੋਂ ਡੀਏਵੀ ਕਾਲਜ ਜਲੰਧਰ ਵਿਖੇ ਮੈਨੇਜਮੈਂਟ ਦੀ ਕੁੰਭ ਕਰਨੀ ਨੀਂਦ ਦੇ ਖਿਲਾਫ ਕ... बैंक से पैसा निकालने वाले करोड़ों ग्राहकों को दिया देश के सबसे बड़े बैंक ने बड़ा झटका

ਪੰਜਾਬ ਪੁਲਿਸ ਦੇ ASI ਸਣੇ 5 ਪੁਲਸ ਮੁਲਾਜ਼ਮਾਂ ‘ਤੇ ਪਰਚਾ ਦਰਜ, ਜਾਣੋ ਪੂਰਾ ਮਾਮਲਾ

punjab-police-faridkot-muktsar-case-filed-against-6-including-asi

ਪੀਟੀਬੀ ਖਬਰਾਂ ਥਾਣਾ ਫ਼ਰੀਦਕੋਟ : ਪੁਲਸ ਨਾਲ ਮੁੱਠਭੇੜ ਤੋਂ ਬਾਅਦ ਜ਼ਖ਼ਮੀ ਹੋਏ ਬੰਬੀਹਾ ਗਰੁੱਪ ਦੇ ਮੈਂਬਰ ਦੇ ਸਥਾਨਕ ਮੈਡੀਕਲ ਹਸਪਤਾਲ ਵਿੱਚੋਂ ਫ਼ਰਾਰ ਹੋ ਜਾਣ ਦੇ ਮਾਮਲੇ ਵਿੱਚ ਥਾਣਾ ਸਿਟੀ ਵਿਖੇ ASI ਸਮੇਤ 6 ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਹ ਮੁਕੱਦਮਾ ਸਹਾਇਕ ਥਾਣੇਦਾਰ ਜਸਵੰਤ ਰਾਏ ਥਾਣਾ ਸਿਟੀ-2 ਦੇ ਬਿਆਨਾਂ ’ਤੇ ਫ਼ਰਾਰ ਦੋਸ਼ੀ ਸੁਰਿੰਦਰਪਾਲ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਜੀਵਨ ਨਗਰ ਕੋਟਕਪੂਰਾ ਤੋਂ ਇਲਾਵਾ ਏ. ਐੱਸ. ਆਈ. ਨਾਨਕ ਚੰਦ, ਸਿਪਾਹੀ ਗੁਰਤੇਜ ਸਿੰਘ, ਪੀ. ਐੱਚ. ਸੀ. ਹਰਜਿੰਦਰ ਸਿੰਘ, ਹਰਪਾਲ ਸਿੰਘ ਅਤੇ ਪੀ. ਐੱਚ. ਸੀ. ਰਜਿੰਦਰ ਕੁਮਾਰ (ਸਾਰੇ ਵਾਸੀ ਪੁਲਸ ਲਾਈਨ) ’ਤੇ ਦਰਜ ਕੀਤਾ ਗਿਆ ਹੈ।

ਬਿਆਨ ਕਰਤਾ ਅਨੁਸਾਰ ਜਿਸ ਵੇਲੇ ਉਸ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਹੌਲਦਾਰ ਅੰਗੇਰਜ ਸਿੰਘ ਨੇ ਆ ਕੇ ਦੱਸਿਆ ਕਿ ਉਸ ਦੀ ਡਿਊਟੀ ਇਲਾਜ ਲਈ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਉਕਤ ਦੋਸ਼ੀ ’ਤੇ ਲੱਗੀ ਹੈ ਤੇ ਜਦੋਂ ਉਹ ਸਵੇਰੇ ਹਸਪਤਾਲ ਵਿਖੇ ਆਪਣੀ ਡਿਊਟੀ ’ਤੇ ਗਿਆ ਤਾਂ ਉਕਤ ਦੋਸ਼ੀ ਹਸਪਤਾਲ ਦੇ ਬੈੱਡ ’ਤੇ ਨਹੀਂ ਸੀ ਜੋ ਰਾਤ ਸਮੇਂ ਪੁਲਸ ਮੁਲਾਜ਼ਮਾਂ ਦੀ ਅਣਗਹਿਲੀ ਕਾਰਨ ਫ਼ਰਾਰ ਹੋ ਗਿਆ।

Latest News