PTB News

Latest news
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਮੇਲੇ ਵਿਚੋਂ ਜਿੱਤੀ ਰੱਨਰਅਪ ਟਰਾਫੀ, उत्तर भारत क्षेत्रीय बैटल ऑफ़ बैंड्स (NORTH INDIA REGIONAL BATTLE OF BANDS) -आईवी वर्ल्ड स्कूल, जालं... डी.ए.वी. यूनिवर्सिटी में दो दिवसीय पुस्तक मेले का सफल आयोजन किताबों से जुड़कर ज्ञान और पढ़ने की रुचि... सेंट सोल्जर ग्रुप ऑफ इंस्टीट्यूशंस के विद्यार्थियों ने पिंगला घर, जालंधर में मनाई दिवाली, एचएमवी में दीपावली प्रदर्शनी में छात्राओं की रचनात्मकता ने बिखेरी चमक, जीएनए यूनिवर्सिटी ने ‘प्रतिवाद 2026’ का सफलतापूर्वक किया आयोजन – युवा प्रतिभाओं को मिला अपनी प्रतिभा... प्रधानमंत्री नरेंद्र मोदी से लेकर नोबेल पुरस्कार विजेताओं तक: एलपीयू में 25 वर्षों से ग्लोबल ख्याति ... मुख्यमंत्री ने तीसा में एंटी-चिट्टा वॉकाथॉन को दिखाई हरी झंडी, जीएनडीयू के ‘सी’ ज़ोन यूथ फेस्टिवल में सेंट सोल्जर कॉलेज का शानदार प्रदर्शन, नौ पुरस्कार किए अपने ना... एचएमवी ने जीएनडीयू ज़ोनल यूथ फेस्टिवल 2026 में हासिल की सेकंड रनर्स-अप ट्रॉफी,

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ,

result of M.Voc Web Technology and Multimedia Semester 2 of Lyallpur Khalsa College was excellent

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ. ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥੀ ਪ੍ਰਿੰਸ ਚੋਪੜਾ ਨੇ 10 ਵਿਚੋਂ 9.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।

.

.

.

ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇਵਿਦਿਦਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਡਾ. ਦਲਜੀਤ ਕੌਰ ਅਤੇ ਪ੍ਰੋ. ਐਨੀ ਗੋਇਲ ਵੀ ਮੌਜੂਦ ਸਨ।

.

.

.

.