PTB News

Latest news
Big Breaking : Actor Tiger Shroff पर फायरिंग, कई लोग हुए घायल 2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर...

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਪੰਜਵਾਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

results-of-the-fifth-semester-of-b-voc-software-development-of-lyallpur-khalsa-college-were-excellent

.

PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਪੰਜਵਾਂ ਸਮੈਸਟਰ ਦੇ ਨਤੀਜੇ ਵਿਚੋਂ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਵਿਦਿਆਰਥਣ ਨਵਜੋਤ ਕੋਰ ਨੇ 400 ਵਿਚੋਂ 365 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ।

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥਣ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

.

.

ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਗਗਨਦੀਪ ਕੌਰ ਮੁਖੀ ਜੁਆਲੋਜੀ ਵਿਭਾਗ ਅਤੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਹਾਜ਼ਰ ਸਨ।

.

.