PTB News

Latest news
आम जनता पर महंगाई का बड़ा अटैक! पेट्रोल-डीजल की कीमतों में हुआ इजाफा री-एग्जाम! NEET-UG परीक्षा की नई तारीख का हुआ ऐलान, हाई लेवल मीटिंग के बाद लिया गया फैसला, जालंधर! संत सीचेवाल के प्रयासों से वापिस आया मलेशिया में फंसा युवक, जालंधर! BSF कैंप के बाहर हुए ब्लास्ट को लेकर हुआ बड़ा खुलासा, आरोपी गिरफ्तार, पाकिस्तान का निकला मास्... कांग्रेस ने वीडी सतीशन को बनाया केरलम का नया मुख्यमंत्री, क्या! जालंधर में राजनीति की भेंट चढ़ा "बालाजी संकीर्तन", किसने दिया भजन गायक को रोकने के लिए पैसों का... ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ, ब्रिटिश ओलिविया स्कूल का लगातार सीबीएसई 12वीं कक्षा बोर्ड परीक्षा परिणाम में फिर से धमाका, आईवी वर्ल्ड स्कूल, वासल एजुकेशन के तत्वावधान में, CBSE कक्षा XII बोर्ड परीक्षाओं में अपने छात्रों के... इनोसेंट हार्ट्स के विद्यार्थियों का सी.बी.एस.ई 12वीं कक्षा का शानदार परिणाम : माही मुटनेजा ने कॉमर्स...

ਸ. ਪ੍ਰਕਾਸ਼ ਸਿੰਘ ਬਾਦਲ ਜੀ ਦਾ ਇਸ ਦਿਨ ਇਸ ਸਥਾਨ ਤੇ ਹੋਵੇਗਾ ਸੰਸਕਾਰ,

S Parkash Singh Badal will be cremated on 27 April 2023 at 1 pm on Thursday at village Badal Punjab

ਸੰਸਕਾਰ ਤੋਂ ਪਹਿਲਾਂ ਪਾਰਥੀਵ ਸ਼ਰੀਰ ਸਮੂਹ ਸੰਗਤਾਂ ਦੇ ਦਰਸ਼ਨਾਂ ਲਈ ਜਾਵੇਗਾ ਰੱਖਿਆ

ਪੀਟੀਬੀ ਖਬਰਾਂ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਥ ਫ਼ਖਰ-ਏ-ਕੌਮ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ, ਸਾਬਕਾ ਮੁੱਖ ਮੰਤਰੀ ਪੰਜਾਬ, ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮੁੱਚੀ ਪਾਰਟੀ, ਪੰਥ ਅਤੇ ਪੰਜਾਬ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਇਸ ਮੌਕੇ ਬੜੇ ਦੁੱਖ ਨਾਲ ਆਪ ਸਭ ਨਾਲ ਜਾਣਕਾਰੀ ਸਾਂਝੀ ਕਰ ਰਹੇ ਹਾਂ:–

ਸ. ਪ੍ਰਕਾਸ਼ ਸਿੰਘ ਬਾਦਲ ਜੀ ਦਾ ਪਾਰਥੀਵ ਸ਼ਰੀਰ ਕੱਲ੍ਹ 10 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28, ਚੰਡੀਗੜ੍ਹ ਵਿੱਖੇ ਸਮੂਹ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ।

ਉਸ ਉਪਰੰਤ 12 ਵਜੇ ਭਰੇ ਮਨ ਨਾਲ ਕਾਫ਼ਲੇ ਦੇ ਰੂਪ ਵਿੱਚ ਪਿੰਡ ਬਾਦਲ ਲਈ ਵਾਇਆ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਰਵਾਨਾ ਹੋਇਆ ਜਾਵੇਗਾ।

ਸ. ਪ੍ਰਕਾਸ਼ ਸਿੰਘ ਬਾਦਲ ਜੀ ਦਾ ਅੰਤਿਮ ਸੰਸਕਾਰ 27 ਅਪ੍ਰੈਲ 2023, ਦਿਨ ਵੀਰਵਾਰ ਦੁਪਹਿਰ 1 ਵਜੇ ਪਿੰਡ ਬਾਦਲ ਵਿੱਖੇ ਕੀਤਾ ਜਾਵੇਗਾ।

Latest News

 

Latest News