PTB News

Latest news
ट्रंप के ऐलान से शेयर बाजार में देखने को मिला भारी उछाल बिक्रम मजीठिया को लेकर कोर्ट ने सुनाया फैसला, थाने से समर्थक को छुड़ाने और दस्तावेज फाड़ने के लगे थे... जालंधर में हुआ भयानक सड़क हादसा, मां-बेटी की हुई मौके पर मौत पंजाब! जंडियाला गुरु में घर पर की तीन अज्ञात ने फायरिंग, लोगों में दहशत का माहौल, जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो...

ਸਰਬਜੀਤ ਸਿੰਘ ਮੱਕੜ ਨੂੰ ਮਿਲ ਰਿਹਾ ਲੋਕਾਂ ਦਾ ਭਾਰੀ ਸਮਰਥਨ,

Sarabjit Singh Makkar is getting huge support from the people Jalandhar Cantt Punjab

ਪੀਟੀਬੀ ਖਬਰਾਂ ਜਲੰਧਰ : ਜਲੰਧਰ ਕੈਂਟ ਹਲਕੇ ਦੇ ਬੀਜੇਪੀ ਦੇ ਉਮੀਦਵਾਰ ਸਰਬਜੀਤ ਸਿੰਘ ਮੱਕੜ ਵਲੋਂ ਹਲਕੇ ਦੇ ਪਿੰਡਾਂ ਅਤੇ ਕਾਲੋਨੀਆਂ ਦੇ ਤੂਫਾਨੀ ਦੌਰੇ ਲਗਾਤਾਰ ਕੀਤੇ ਜਾ ਰਹੇ ਹਨ। ਉਨ੍ਹਾਂ ਵਲੋਂ ਚੋਣ ਪ੍ਰਚਾਰ ਵਿੱਚ ਲਿਆਂਦੀ ਹਨੇਰੀ ਨੇ ਵਿਰੋਧੀਆਂ ਨੂੰ ਖੂੰਜੇ ਲਾ ਦਿਤਾ ਹੈ /

ਸਰਬਜੀਤ ਸਿੰਘ ਮੱਕੜ ਵਲੋਂ ਜਲੰਧਰ ਕੈਂਟ ਤੋਂ ਇਲਾਵਾ ਨਾਲ ਲਗਦੇ ਪਿੰਡਾਂ ਵਿਚ ਜੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸਦਾ ਨਤੀਜਾ ਇਹ ਹੈ ਕਿ ਲੋਕ ਵੀ ਹੁਣ ਲਗਾਤਾਰ ਊਨਾ ਦਾ ਸਾਥ ਦੇਣ ਦੀ ਗੱਲ ਕਰ ਰਹੇ ਹਨ /

ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ ਵਿਚ ਜੋ ਬੁਰਾ ਹਾਲ ਕਾਂਗਰਸ ਸਰਕਾਰ ਨੇ ਕੀਤਾ ਹੈ ਇਸ ਤੋਂ ਬੁਰਾ ਹਾਲ ਕਦੀ ਵੀ ਨਹੀਂ ਹੋਇਆ / ਹੁਣ ਇਹੋ ਕਾਰਣ ਹੈ ਕਿ ਪਿਛਲੀ ਸਰਕਾਰਾਂ ਤੋਂ ਦੁਖੀ ਹੋ ਕੇ ਹੁਣ ਉਹ ਮੁੜ ਤੋਂ ਬੀਜੇਪੀ ਦੇ ਉਮੀਦਵਾਰ ਸਰਬਜੀਤ ਸਿੰਘ ਮੱਕੜ ਤੇ ਭਰੋਸਾ ਕਰਦੇ ਹੋਏ, ਉਹਨਾਂ ਨੂੰ ਆਪਣਾ ਪੂਰਾ ਸਮਰਥਨ ਦੇ ਰਹੇ ਹਨ, ਤਾਂ ਜੋ ਇਲਾਕੇ ਤੇ ਪਿੰਡਾਂ ਦਾ ਜਮੀਨੀ ਤੋਰ ਤੇ ਵਿਕਾਸ ਹੋ ਸਕੇ /