PTB News

Latest news
अभिनेता मनोज कुमार का 87 साल की उम्र में निधन, देश में शोक की लहर, ED की कांग्रेसी विधायक पिता-पुत्र के खिलाफ बड़ी करवाई, करोड़ों की संपत्ति की जब्त, जानें पूरा मामला, केएमवी की छात्राओं ने नेत्र रोग विशेषज्ञ से रिफरैकटिव सर्जरी की प्रगति पर प्रकाश डालते हुए आधुनिक ने... एचएमवी में इंटर कॉलेज प्रतियोगिता एचएमवी उत्सव का आयोजन सेंट सोल्जर डिवाइन पब्लिक स्कूल, खाम्बरा में श्री सुखमनी साहिब जी के पाठ के साथ नए सत्र की हुई शुरुआ... पी.सी.एम.एस.डी कॉलेज फॉर विमेन, जालंधर में "इन्हेंसिंग कम्युनिकेशन स्किल्स फॉर इफेक्टिव इंप्लीमेंटेश... पी.सी.एम.एस.डी. कॉलेज फॉर विमेन, जालंधर के फैशन डिजाइनिंग विभाग की छात्राओं का गुरु नानक देव यूनिवर्... अमेरिकी राष्ट्रपति डोनाल्ड ट्रंप ने की अपने टैरिफ वॉर की शुरुआत, भारत के किस सेक्टर पर पड़ेगा भारी अ... हंसराज हंस की पत्नी हुई पंचतत्व में वीलिन, हृदय रोग से थी ग्रस्त, संगीत जगत में शोक की लहर एपीजे कॉलेज ऑफ़ फाइन आर्ट्स जालंधर की स्वर्ण जयंती एवं छठे राजेश्वरी कला-महोत्सव महाकुंभ का अद्वितीय...
Translate

ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ,

Shiromani Akali Dal announces 4 more official candidates of the party Punjab Chandigarh

ਪੀਟੀਬੀ ਖਬਰਾਂ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।

.

.

.

ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ ਤੋਂ, ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਗੋਬਿੰਦ ਸਿੰਘ ਲੋਂਗੋਵਾਲ ਲਹਿਰਾਗਾਗਾ ਤੋਂ, ਸ਼੍ਰੀ ਹਰਪਾਲ ਜੁਨੇਜਾ ਪਟਿਆਲਾ (ਸ਼ਹਿਰੀ) ਤੋਂ ਅਤੇ ਸ. ਹਰਦੇਵ ਸਿੰਘ ਮੇਘ ਗੋਬਿੰਦਗੜ੍ਹ ਹਲਕਾ ਬੱਲੂਆਣਾ (ਰਾਖਵਾਂ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

.

.

ਅੱਜ ਐਲਾਨੇ 4 ਉਮੀਦਵਾਰਾਂ ਸਮੇਤ ਪਾਰਟੀ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

.

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें 

Latest News