PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਖੇਡ ਟਰਾਇਲ 06 ਤੋਂ 08 ਜੂਨ ਤੱਕ

sports-trials-at-lyallpur-khalsa-college-jalandhar-from-06-to-08-june

.

.

ਪੀਟੀਬੀ ਖਬਰਾਂ ਜਲੰਧਰ : ਖੇਡਾਂ ਦੇ ਖੇਤਰ ਵਿਚ ਵੱਖਰੀ ਪਹਿਚਾਣ ਬਣਾ ਚੁੱਕੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸੈਸ਼ਨ 2024-25 ਲਈ ਲੜਕਿਆਂ ਦੇ ਖੇਡ ਟ੍ਰਾਇਲ ਮਿਤੀ 06, 07 ਅਤੇ 08 ਜੂਨ 2024 ਨੂੰ ਕਾਲਜ ਦੇ ਸ. ਬਲਬੀਰ ਸਿੰਘ ਖੇਡ ਸਟੇਡੀਅਮ ਵਿਚ ਆਯੋਜਿਤ ਕੀਤੇ ਜਾ ਰਹੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 06 ਜੂਨ 2024 ਨੂੰ ਐਥਲੈਟਿਕਸ,

.

.

ਬਾਸਕਿਟਬਾਲ, ਬੈਡਮਿੰਟਨ, ਬੌਕਸਿੰਗ ਅਤੇ ਵਾਲੀਬਾਲ, ਮਿਤੀ 07 ਜੂਨ 2024 ਨੂੰ ਹਾਕੀ, ਰੇਸਲਿੰਗ, ਵੇਟ ਲਿਫਟਿੰਗ, ਹੈਂਡਬਾਲ ਅਤੇ ਕਰਾਟੇ, ਮਿਤੀ 08 ਜੂਨ 2024 ਨੂੰ ਫੁੱਟਬਾਲ, ਬੇਸਬਾਲ, ਖੋ-ਖੋ, ਟੈਨਿਸ ਅਤੇ ਕ੍ਰਿਕਟ ਦੇ ਟ੍ਰਾਇਲ ਹੋਣਗੇ। ਉਨ੍ਹਾਂ ਦੱਸਿਆ ਕਿ ਬਾਰਵੀਂ ਅਤੇ ਗਰੈਜੂਏਸ਼ਨ ਪਾਸ ਹੋਏ ਟਰਾਇਲ ਦੇਣ ਦੇ ਚਾਹਵਾਨ ਖਿਡਾਰੀ ਵਿਿਦਆਰਥੀ (ਲੜਕੇ) ਖੇਡ ਵਰਦੀ ਵਿੱਚ

.

.

.

ਸਵੇਰੇ 9.00 ਵਜੇ ਕਾਲਜ ਗਰਾਊਂਡ ਵਿੱਚ ਆਪਣੇ ਵਿਦਿਅਕ ਅਤੇ ਖੇਡਾਂ ਦੇ ਅਸਲ ਸਰਟੀਫਿਕੇਟ ਲੈ ਕੇ ਹਾਜ਼ਰ ਹੋਣ। ਚੁਣੇ ਹੋਏ ਖਿਡਾਰੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਅੰਤਰ-ਕਾਲਜ, ਅੰਤਰਵਰਸਿਟੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖੇਡਾਂ ਵਿਚ ਭਾਗ ਲੈਣ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।

.

.