PTB News

Latest news
चलती बस में लगी भीषण आग, ड्राइवर की सूझबूझ से 30 यात्रियों की बची जान NEET-UG 2026 का आया रिजल्ट, 11.21 लाख स्टूडेंट्स हुए पास, पंजाब-हरियाणा के दो छात्रों ने किया टॉप जालंधर कैंट स्टेशन पर पहुंचे DGP Gaurav Yadav, सुरक्षा व्यवस्था का लिया जायजा जालंधर! प्रधानमंत्री नरेंद्र मोदी के दौरे से पहले लगा भारी ट्रैफिक जाम जालंधर से PM मोदी करेंगे ‘मिशन पंजाब 2027" की शुरुआत, सड़क के रास्ते पहुंचेंगे PM केंट स्टेशन, कुल 4 ... पेट्रोल- डीजल और ATF पर केंद्र सरकार द्वारा लिया गया बड़ा फैसला, जनता को लगेगा बड़ा झटका बागेश्वर धाम के पंडित धीरेंद्र कृष्ण शास्त्री छोटे भाई को किया पुलिस ने गिरफ्तार सुप्रीम कोर्ट के आदेशों के बाद टीचरों में मचा हड़कंप, विभाग ने मांगी लिस्ट, जाने मामला भारत-UK के बीच फ्री ट्रेड एग्रीमेंट हुई आज से लागू, व्हिस्की, कारें और कपड़े मिलेंगे सस्ते, जानें किन... जालंधर! ये पब्लिक है सब जानती है, Social Media यूजर्स ने प्रॉपर्टी कारोबारी को दिन में दिखाए तारे

ਲਾਇਲਪੁਰ ਖ਼ਾਲਸਾ ਕਾਲਜ ਦੇ ਮਾਸਟਰ ਇੰਨ ਟੂਰਿਜ਼ਮ ਅਤੇ ਮੈਨਜਮੈਂਟ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

students-of-master-in-tourism-and-management-semester-2-of-lyallpur-khalsa-college-excelled

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਮਾਸਟਰ ਇੰਨ ਟੂਰਿਜ਼ਮ ਅਤੇ ਮੈਨਜਮੈਂਟ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰਵਨੀਤ ਕੌਰ ਨੇ 10 ਵਿਚੋਂ 7.67 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਹਿਮਾਸ਼ੂ ਨੇ 7.33 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ,

.

.

ਬਲਜੀਤ ਰਾਣੀ ਨੇ 6.83 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ, ਦਿੱਵਿਆ ਨੇ 6.83 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਛੇਵਾਂ ਸਥਾਨ ਅਤੇ ਪ੍ਰਿਥਵੀ ਸੋਲੰਕੀ ਨੇ 6.33 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸੱਤਵਾਂ ਸਥਾਨ ਹਾਸਲ ਕੀਤਾ।ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

.

ਪ੍ਰਿੰਸੀਪਲ ਡਾ.ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਛਪਾਲ ਸਿੰਘ ਸੰਧੂ, ਮੁਖੀ ਕਾਮਰਸ ਵਿਭਾਗ ਅਤੇ ਪ੍ਰੋ. ਵਨੀਤ ਕੁਮਾਰ ਗੁਪਤਾ ਵੀ ਹਾਜ਼ਰ ਸਨ।

.

.

.