PTB News

Latest news
कपूरथला पुलिस ने नशे के खिलाफ साइकिलाथॉन यात्रा को हारी झंडी देकर किया रवाना, भ्रष्टाचार के एक मामले में ACB की बड़ी कार्रवाई, DC के PA को रिश्वत लेते हुए किया गिरफ्तार, पंजाब, पुलिस ने किया फर्जी कॉल सेंटर का पर्दाफाश, लाखों रुपये कैश, 67 मोबाइल बरामद सहित छह गिरफ्तार, जालंधर, ओर्थोनोवा अस्पताल के प्रख्यात पर डॉ. हरप्रीत सिंह से मिलने पहुंचे जर्मनी के प्रसिद्ध डॉ. ALI... जालंधर, अवैध टैक्सी स्टैंड विवाद, PTB News के पास पहुंची परमिशन की कॉपी, पंजाब के बाबा का बड़ा कारनामा, अश्लील वीडियो वायरल होने के बाद दर्ज हुई FIR, 10+2 ਦੀ ਮੈਰਿਟ ਹੋਲਡਰ ਵਿਦਿਆਰਥਣ ਨੇ ਲਾਇਲਪੁਰ ਖਾਲਸਾ ਕਾਲਜ ਵਿੱਚ ਬੀ.ਐਸ.ਸੀ. ਮੈਡੀਕਲ ਦੀ ਚੋਣ ਕੀਤੀ, सेंट सोल्जर ग्रुप ऑफ इंस्टीट्यूशंस की सभी स्कूल शाखाओं ने अंतर्राष्ट्रीय योग दिवस मनाया, एम.वॉक (कास्मेटालिजी एंड वेलनैस) सेमेस्टर एक की छात्राओं का शानदार प्रदर्शन, भारत में बनेंगे फाल्कन 2000 बिजनेस जेट, अनिल अंबानी की हुई फ्रेंच कंपनी के साथ पार्टनरशिप, होगा बड़ा ...
Translate

ਮੇਹਰ ਚੰਦ ਪੋਲੀਟੈਕਨਿਕ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੇ ਸ਼ਾਨਦਾਰ ਨਤੀਜੇ,

Students of Meher Chand Polytechnic achieved excellent results Jalandhar

PTB City ਖ਼ਬਰਾਂ ਸਿਖਿਆ : ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਵਿਦਿਆਰਥੀਆਂ ਨੇ ਸਟੇਟ ਟੈਕਨੀਕਲ ਬੋਰਡ ਦੀ ਪ੍ਰੀਖਿਆਵਾਂ ਦੇ ਛੇਵੇਂ ਸਮੈਸਟਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ 100 ਫੀਸਦੀ ਨਤੀਜੇ ਹਾਸਿਲ ਕੀਤੇ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਮਕੈਨੀਕਲ, ਇਲੈਕਟਰਾਨਿਕਸ, ਕੰਪਿਊਟਰ ਸਾਇਸ ਤੇ ਆਟੋਮੋਬਾਇਲ ਦੇ ਵਿਿਦਆਰਥੀਆਂ ਨੇ 100% ਨਤੀਜੇ ਹਾਸਿਲ ਕਰਦਿਆਂ ਆਪਣੀ ਗੁਣਵੱਤਾ ਦਾ ਪਰਚਮ ਲਹਿਰਾਇਆ।

.

.

.

ਉਹਨਾਂ ਦੱਸਿਆ ਕਿ ਸਿਵਲ ਦੇ 97.7% ਤੇ ਇਲੈਕਟਰੀਕਲ ਦੇ 98.38% ਵਿਿਦਆਰਥੀ ਪਾਸ ਹੋਏ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਸਮੂਹ ਵਿਿਦਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਆਪਣੇ ਵਿਭਾਗ ਦੇ ਮੁਖੀਆਂ ਅਤੇ ਸਟਾਫ ਦੀ ਸਰਾਹਨਾ ਕੀਤੀ। ਉਹਨਾਂ ਕਿਹਾ ਇਸ ਪ੍ਰਾਪਤੀ ਦਾ ਸਿਹਰਾ ਮੇਹਰ ਚੰਦ ਪੋਲੀਟੈਕਨਿਕ ਦੇ ਮੇਹਨਤੀ ਸਟਾਫ ਨੂੰ ਜਾਂਦਾ ਹੈ।

.

.

ਕੋਵਿਡ ਸਮੇਂ ਦੌਰਾਨ ਵੀ ਮੇਹਰ ਚੰਦ ਪੋਲੀਟੈਕਨਿਕ ਦੇ ਚਾਹਵਾਨ ਵਿਦਿਆਰਥੀਆਂ ਦੀ ਬੇਹਤਰੀਨ ਕੰਪਨੀਆਂ ਵਿੱਚ ਚੋਣ ਹੋਈ ਅਤੇ ਉਚ ਸਿੱਖਿਆ ਹਾਸਿਲ ਕਰਨ ਦੀ ਇਛਾ ਰੱਖਣ ਵਾਲੇ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਵੀ ਆਪਣੇ ਪੰਸਦੀਦਾ ਕਾਲਜਾਂ ਵਿੱਚ ਬੀ.ਟੈਕ ਵਿੱਚ ਪ੍ਰਵੇਸ਼ ਸਹਿਜੇ ਹੀ ਮਿਲ ਜਾਂਦਾ ਹੈ। ਹੁਨਰ ਅਤੇ ਅਕਾਡਮਿਕ ਸਿੱਖਿਆ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਖੁਦ ਮੁਖਤਿਆਰ ਅਤੇ ਸਵੈ-ਉਦਮੀ ਬਣਨ ਲਈ ਵਿਸ਼ੇਸ਼ ਟਰੇਨਿੰਗ ਕਰਵਾਈ ਜਾਂਦੀ ਹੈ।

.

.

 

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें

Latest News