PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲੋਕ ਸਭਾ ਹਲਕਾ ਜਲੰਧਰ ਤੋਂ ਉਪ ਚੋਣ ਦੇ ਆਪ ਤੋਂ ਉਮੀਦਵਾਰ ਸ਼ੁਸ਼ੀਲ ਰਿੰਕੂ ਨਿਰਮਲ ਕੁਟੀਆ ਸੀਚੇਵਾਲ ਵਿੱਚ ਹੋਏ ਨਤਮਸਤਕ

Sushil Rinku Nirmal Kutia AAPs candidate for by election from Lok Sabha constituency Jalandhar bowed down in Seechewal

ਪੀਟੀਬੀ ਖਬਰਾਂ ਜਲੰਧਰ : ਲੋਕ ਸਭਾ ਹਲਕਾ ਜਲੰਧਰ ਤੋਂ ਉਪ ਚੋਣ ਲੜ ਰਹੇ ਆਪ ਦੇ ਉਮੀਦਵਾਰ ਸ਼ੁਸ਼ੀਲ ਰਿੰਕੂ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੂੰ ਇਲਾਕੇ ਦੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਸੌਂਪਦਿਆ ਚੋਣ ਪ੍ਰਚਾਰ ਦੌਰਾਨ ਵਾਤਾਵਰਣ ਨੂੰ ਮੁੱਖ ਮੁੱਦਾ ਬਣਾਉਣ ਦੀ ਅਪੀਲ ਕੀਤੀ ਗਈ।

ਸ਼ੁਸ਼ੀਲ ਕੁਮਾਰ ਰਿੰਕੂ ਨੇ ਭਰੋਸਾ ਦਿੱਤਾ ਕਿ ਜਿਹੜੇ ਮੁੱਦਿਆ ਨੂੰ ਲੈਕੇ ਉਹਨਾਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਉਹ ਪਹਿਲ ਦੇ ਅਧਾਰ ‘ਤੇ ਹੱਲ ਕਰਵਾਏ ਜਾਣਗੇ ਤੇ ਵਾਤਾਵਰਣ ਵਰਗੇ ਗੰਭੀਰ ਮੁੱਦੇ ਨੂੰ ਉਹ ਪ੍ਰਮੁੱਖਤਾ ਦੇਣਗੇ। ਇੰਨ੍ਹਾਂ ਤੋਂ ਇਲਾਵਾ ਅਪੀਲ ਕੀਤੀ ਕਿ ਵਾਤਾਵਰਣ ਸਮੇਤ ਸਿਹਤ ਅਤੇ ਸਿੱਖਿਆ ਨਾਲ ਜੁੜੇ

ਮੁੱਦਿਆ ਨੂੰ ਚੋਣ ਪ੍ਰਚਾਰ ਦੌਰਾਨ ਮੁੱਖ ਮੁੱਦੇ ਬਣਾਏ ਜਾਣ ਅਤੇ ਜਿੱਤ ਤੋਂ ਬਾਅਦ ਇਹ ਮੁੱਦੇ ਲੋਕ ਸਭਾ ਵਿੱਚ ਵੀ ਉਠਾਏ ਜਾਣ। ਇਸ ਮੰਗ ਪੱਤਰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਪ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਤੱਕ ਪਹੁੰਚਦਾ ਕੀਤਾ ਜਾਵੇਗਾ। ਸਾਲ 2009 ਤੋਂ ਲਗਾਤਾਰ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਵਾਤਾਵਰਣ ਏਜੰਡਾ ਸੌਂਪਿਆ ਜਾ ਰਿਹਾ ਹੈ।

Latest News