PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਪੰਜਾਬ ਕਾਂਗਰਸ ਸੋਸ਼ਲ ਮੀਡੀਆ ਡਿਪਾਰਟਮੈਂਟ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ ਸੰਪੰਨ,

The first meeting of Punjab Congress Social Media Department was held at Chandigarh Social media needs time to spread the word Saurabh Sharma Punjab

ਸੋਸ਼ਲ ਮੀਡੀਆ ਵੱਲੋਂ ਪ੍ਰਚਾਰ ਪ੍ਰਸਾਰ ਕਰਨਾ ਸਮੇਂ ਦੀ ਜ਼ਰੂਰਤ ਸੌਰਭ ਸ਼ਰਮਾ,

ਪੀਟੀਬੀ ਖਬਰਾਂ ਚੰਡੀਗੜ੍ਹ : ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸੋਸ਼ਲ ਮੀਡੀਆ ਡਿਪਾਰਟਮੈਂਟ ਦੀ ਪਹਿਲੀ ਮੀਟਿੰਗ ਪੰਜਾਬ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਸਮਰਾਟ ਢੀਂਗਰਾ ਦੀ ਅਗਵਾਈ ਹੇਠ ਹੋਈ / ਇਸ ਮੀਟਿੰਗ ਵਿੱਚ ਪੰਜਾਬ ਭਰ ਦੇ ਸੋਸ਼ਲ ਮੀਡੀਆ ਡਿਪਾਰਟਮੈਂਟ ਦੇ ਸ਼ਹਿਰੀ ਤੇ ਦਿਹਾਤੀ ਹਲਕੇ ਦੇ ਪ੍ਰਧਾਨ ਵੱਡੀ ਗਿਣਤੀ ਵਿਚ ਆਪਣੇ ਸਾਥੀਆਂ ਸਣੇ ਪੁੱਜੇ /

ਜਿਸ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੌਰਵ ਸ਼ਰਮਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕੌਮੀ ਚੇਅਰਪਰਸਨ ਰੋਹਨ ਗੁਪਤਾ ਅਤੇ ਹਰੀਸ਼ ਚੌਧਰੀ ਨੇ ਵੀ ਸ਼ਿਰਕਤ ਕੀਤੀ / ਸੌਰਭ ਸ਼ਰਮਾ ਨੇ ਦੱਸਿਆ ਕਿ ਦੋ ਹਜਾਰ ਬਾਈ ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਈ ਗਈ / ਉਨ੍ਹਾਂ ਦੱਸਿਆ ਕਿ ਅੱਜ ਦਾ ਯੁਗ ਸੋਸ਼ਲ ਮੀਡੀਆ ਦਾ ਯੁੱਗ ਹੈ ਅਤੇ ਪਾਰਟੀ ਦਾ ਪ੍ਰਸਾਰ ਪ੍ਰਚਾਰ ਕਰਨ ਲਈ ਸੋਸ਼ਲ ਮੀਡੀਆ ਅਹਿਮ ਯੋਗਦਾਨ ਪਾ ਰਿਹਾ ਹੈ /

ਇਸ ਮੌਕੇ ਸਾਰਿਆਂ ਨੇ ਇਕਜੁੱਟ ਹੋ ਕੇ ਆਪਣੀ ਸਹਿਮਤੀ ਪ੍ਰਗਟਾਉਂਦੇ ਹੋਏ ਪਾਰਟੀ ਦੇ ਲੋਕ ਭਲਾਈ ਕਾਰਜਾਂ ਨੂੰ ਘਰ ਘਰ ਪਹੁੰਚਾਉਣ ਦੇ ਲਈ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਹੁੰ ਚੁੱਕੀ / ਪ੍ਰਧਾਨ ਸੌਰਵ ਸ਼ਰਮਾ ਨੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਿਲ੍ਹਾ ਕਪੂਰਥਲਾ ਦੀਆਂ ਸਾਰੀਆਂ ਸੀਟਾਂ ਜਿੱਤਗੇ ਹਾਈ ਕਮਾਂਡ ਦੀ ਝੋਲੀ ਵਿੱਚ ਪਾਈਆਂ ਜਾਣਗੀਆਂ ਜਿਸ ਲਈ ਉਹ ਤਨਦੇਹੀ ਨਾਲ ਯਤਨ ਕਰ ਰਹੇ ਹਨ /

ਇਸ ਮੌਕੇ ਤੇ ਸੌਰਵ ਸ਼ਰਮਾ ਜ਼ਿਲ੍ਹਾ ਪ੍ਰਧਾਨ (ਐਸ. ਐਮ.) ਕਪੂਰਥਲਾ, ਪੰਕਜ ਘੇਰਾ, ਰਾਜੁ ਪੰਚ ਭੁੱਲਾਰਾਈ, ਅਤੁਲ ਬੇਰੀ, ਸੰਦੀਪ ਸਿੰਘ, ਸੰਦੀਪ ਕੁਮਾਰ, ਬਲਜੀਤ ਸਿੰਘ, ਕਮਲ ਮਠਾਰੁ, ਪਵਨਜੋਤ ਸਿੰਘ, ਹਰਪ੍ਰੀਤ ਸਿੰਘ, ਹਨੀ ਬੱਬਰ, ਹੰਸਰਾਜ, ਤਰਨਜੀਤ ਸਿੰਘ, ਮੌਜੂਦ ਰਹੇ /