PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ, पी सी एम एस डी कॉलेज फॉर विमेन, जालंधर की B.P.E.S. I की छात्राओं ने शानदार प्रदर्शन किया, एलपीयू में पढ़ने वाले 58 भारतीय खिलाड़ी जापान में होने वाले एशियन गेम्स 2026 में 15 खेलों में भारत क... रयात बाहरा प्रोफेशनल यूनिवर्सिटी में राष्ट्रीय फार्मेसी सप्ताह एवं विश्व फार्मासिस्ट दिवस 2026 का भव... पंजाब में कारोबारी ने फ्री iPhone के लिए 10 महिलाओं के नाम निकाला ड्रॉ, मिलेगा आईफोन-17 साबुन-शैम्पू-टूथपेस्ट वेज हो या नॉनवेज? केंद्र सरकार ने बदल दिए नियम, अब ऐसे होगा खुलासा GNA University ने “आभार 2026” – अकादमिक उत्कृष्टता पुरस्कार समारोह का आयोजन कर शिक्षकों को किया सम्म... कुल्लू में हुआ बड़ा हादसा, 200 मीटर गहरी खाई में गिरी कार, 4 लोगों की मौत, 1 की हालत नाजुक कनाडा में पढ़ाई पूरी कर चुके विद्यार्थियों के लिए उम्मीद की नई किरण बना RS Global CM ने किया बड़ा ऐलान, विधवाओं के बच्चों को 27 साल तक मिलेंगे 1000 रुपए प्रतिमाह

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਵਿਦਿਆਰਥੀਆਂ ਦਾ ਐਮਏ ਇਕਨਾਮਿਕਸ 4th ਵਿਚ ਰਿਹਾ ਨਤੀਜਾ ਸ਼ਾਨਦਾਰ,

The result of students of Lyallpur Khalsa College Jalandhar in MA Economics 4th is excellent

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਰਿਤੀਕਾ ਸ਼ਰਮਾਂ ਨੇ ਯੂਨੀਵਰਸਿਟੀ ਪ੍ਰੀਖਿਆਂ ਵਿਚੋਂ 2000 ਵਿਚੋਂ 1699 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੀ ਕਿਰਨ ਕੁਮਾਰੀ ਨੇ 1655 ਅੰਕ ਪ੍ਰਾਪਤ ਕਰਕੇ ਪੰਜਵਾਂ, ਪ੍ਰੀਤੀ ਨੇ 1554 ਅੰਕ ਪ੍ਰਾਪਤ ਕਰਕੇ ਗਿਆਰਵਾਂ, ਨਿਤੀਕਾ ਨੇ 1537 ਅੰਕ ਪ੍ਰਾਪਤ ਕਰਕੇ ਚੌਦਵਾਂ ਅਤੇ ਬਬੀਤਾ ਮੇਹਰਾ ਨੇ 1517 ਅੰਕ ਪ੍ਰਾਪਤ ਕਰਕੇ ਸਤਾਰਵਾਂ ਸਥਾਨ ਹਾਸਲ ਕੀਤਾ।

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਿਦਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਡੀਨ ਅਕੈਡਮਿਕ ਅਫੇਅਰਜ਼ ਪ੍ਰੋ. ਜਸਰੀਨ ਕੌਰ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਨਵਦੀਪ ਕੌਰ ਮੁਖੀ ਇਕਨਾਮਿਕਸ ਵਿਭਾਗ, ਡਾ. ਸਿਮਰਨਜੀਤ ਸਿੰਘ ਬੈਂਸ ਅਤੇ ਪ੍ਰੋ. ਸਰਬਜੀਤ ਕੌਰ ਵੀ ਹਾਜ਼ਰ ਸਨ।

Latest News