PTB News

Latest news
Jalandhar : बाबा मुराद शाह दरगाह से लौट रहे दंपति सहित मासूम बेटी की हुई सड़क हादसे में दर्द/नाक मौ/त बड़ा फैसला : जज बनने के लिए, 3 नहीं अब 1 साल की होगी वकालत जरूरी Punjab बंद के बीच चली गो/लियां, कारोबारी के ऑफिस के बाहर, ₹5 करोड़ न देने पर मारने की मिल रही थीं धम... पंजाब बंद : मोहाली-चंडीगढ़ के बाॅर्डर पूरी तरह से सील, राज्य के कई शहरों में दुकानें बंद, भारी पुलिस... CT Institute झगड़ा, छात्रों के दो गुटों के बीच, हॉस्टल में तोड़फोड़, कैंपस की सुरक्षा के लिए तैनात कि... डी.ए.वी. यूनिवर्सिटी की छात्रा ऊर्वी राठौर को मिला 'यूथ क्लाइमेट लीडर अवॉर्ड' राष्ट्रीय स्तर पर शानद... रायत बाहर प्रोफेशनल यूनिवर्सिटी में "ड्रग्स का बढ़ता प्रकोप: महिलाओं पर पड़ता बोझ" विषय पर राष्ट्रीय... ਪੰਜਾਬੀ ਫਿਲਮ “ਬੋਲ ਭਾਵੇਂ ਨਾ ਬੋਲ” ਦੀ ਸਟਾਰ ਕਾਸਟ ਨੇ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਕੀਤੀ ਸ਼ਿਰਕਤ, ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਵੱਲੋਂ ਡੀਏਵੀ ਕਾਲਜ ਜਲੰਧਰ ਵਿਖੇ ਮੈਨੇਜਮੈਂਟ ਦੀ ਕੁੰਭ ਕਰਨੀ ਨੀਂਦ ਦੇ ਖਿਲਾਫ ਕ... बैंक से पैसा निकालने वाले करोड़ों ग्राहकों को दिया देश के सबसे बड़े बैंक ने बड़ा झटका

ਲਾਇਲਪੁਰ ਖ਼ਾਲਸਾ ਕਾਲਜ ਦੇ ਫਿਜੀਓਥਰੈਪੀ ਭਾਗ ਪਹਿਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ,

the-results-of-the-physiotherapy-part-i-students-of-lyallpur-khalsa-college-were-excellent

.

PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੁਲਰ ਆਫ ਫਿਜੀਓਥਰੈਪੀ ਭਾਗ ਪਹਿਲਾਂ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਸ਼੍ਰੇਆ ਨੇ 1100 ਵਿਚੋਂ 787 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ, ਲਵਲੀ ਸ਼ਰਮਾ ਨੇ 759 ਅੰਕ ਪ੍ਰਾਪਤ ਕਰਕੇ ਅੱਠਵਾਂ ਸਥਾਨ,

.

.

ਅਮਨਦੀਪ ਕੌਰ ਨੇ 749 ਅੰਕ ਪ੍ਰਾਪਤ ਕਰਕੇ ਚੌਂਦਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

.

ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਾਜੂ ਸ਼ਰਮਾ ਮੁਖੀ ਫਿਜੀਓਥਰੈਪੀ ਵਿਭਾਗ, ਡਾ.ਜਸਵੰਤ ਕੌਰ, ਪ੍ਰੋ. ਪ੍ਰਿਆਂਕ ਸ਼ਾਰਦਾ, ਪ੍ਰੋ. ਵਿਸ਼ਾਲੀ ਮਹਿੰਦਰੂ , ਪ੍ਰੋ. ਆਲੀਸ਼ਾ ਕੰਬੋਜ਼ ਵੀ ਹਾਜ਼ਰ ਸਨ।

.

.

.