PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਨੌਜਵਾਨ ਦੀ ਅਣਪਛਾਤੇ ਨੌਜਵਾਨਾਂ ਵੱਲੋਂ ਕੀਤੀ ਗਈ ਮਾਰਕੁੱਟ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

The youth was beaten by unknown youths, police started investigation Adda Cholang Punjab

PTB City ਖ਼ਬਰਾਂ ਚੌਲਾਂਗ : ਅੱਡਾ ਚੌਲਾਂਗ ਵਿੱਚ ਚੌਹਾਨ ਮੀਟ ਸ਼ਾਪ ਦੀ ਦੁਕਾਨ ਤੇ ਕੰਮ ਕਰਦੇ ਨੌਜਵਾਨ ਦੀ ਅਣਪਛਾਤੇ ਨੌਜਵਾਨਾਂ ਵੱਲੋਂ ਮਾਰਕੁੱਟ ਕਰਨਦਾ ਸਮਾਚਾਰ ਮਿਲਿਆ । ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਲਵ ਕੁਮਾਰ ਪੁੱਤਰ ਸ਼੍ਰੀ ਸੋਢੀ ਰਾਮ ਵਾਸੀ ਹੰਬੜਾਂ ਜੋ ਕਿ ਦੁਕਾਨ ਤੋਂ ਆਪਣੇ ਘਰ ਨੂੰ ਜਲਦੀ ਚਲਾ ਗਿਆ।

.

.

.

ਲਵ ਕੁਮਾਰ ਦੇ ਘਰੋ ਸੈਰ ਕਰਨ ਜਾਣ ਤੇ ਅਣਪਛਾਤੇ 4 ਨੌਜਵਾਨ ਮੋਟਰਸਾਈਕਲ ਸਵਾਰਾਂ ਵੱਲੋਂ ਬਗ਼ੈਰ ਕੋਈ ਕਾਰਨ ਦੱਸੇ ਭਾਰੀ ਮਾਰਕੁੱਟ ਕੀਤੀ ਗਈ। ਇੱਥੇ ਜ਼ਿਕਰਯੋਗ ਹੈ ਅਣਪਛਾਤੇ ਨੌਜਵਾਨਾਂ ਵੱਲੋਂ ਲਵ ਕੁਮਾਰ ਤੋਂ ਕੋਈ ਵੀ ਲੁਟ ਖੋਹ ਨਹੀਂ ਕੀਤੀ ਗਈ।ਅਣਪਛਾਤੇ ਨੌਜਵਾਨਾਂ ਵੱਲੋਂ ਜਾਂਦੇ ਹੋਏ ਇਸ ਕੁੱਟਮਾਰ ਸਬੰਧੀ ਲੋਕਾਂ ਨੂੰ ਕਿਸੇ ਨੂੰ ਦੱਸਣ ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ।

.

.

ਉਪਰੋਕਤ ਘਟਨਾ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪਰ ਖਬਰ ਲਿਖੇ ਜਾਣ ਤਕ ਅਣਪਛਾਤੇ ਨੌਜਵਾਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ। ਉਪਰੋਕਤ ਚਾਰੋ ਨੌਜਵਾਨ ਦੋ ਮੋਨੇ, ਦੋ ਸਰਦਾਰ ਪਲਾਟੀਨਾ ਮੋਟਰਸਾਈਕਲ ਤੇ ਸਪਲੈਡਰ ਮੋਟਰਸਾਈਕਲ ਤੇ ਸਵਾਰ ਸਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਨੇ ਫਿਲਹਾਲ ਮਾਮਲਾ ਦਰਜ ਕਰ ਲਿਆ ਹੈ ਤੇ ਅਗੇ ਦੀ ਜਾਂਚ ਸ਼ੁਰੂ ਕਰ ਤੀ ਹੈ, ਪਰ ਇਸ ਘਟਨਾ ਤੋਂ ਵਾਦ ਪੂਰਾ ਪਰਿਵਾਰ ਦਹਿਸ਼ਤ ਵਿਚ ਆਪਣੀ ਜਿੰਦਗੀ ਨੂੰ ਜੀ ਰਿਹਾ ਹੈ।

.

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें