PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ,

Vigilance nabs ASI for taking bribe Rs.15,000 Chandigarh Punjab

ਪੀਟੀਬੀ ਖਬਰਾਂ ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ASI ਨੂੰ ਸ਼ਿਕਾਇਤਕਰਤਾ ਕੁਲਜੀਤ ਸਿੰਘ ਦੀ ਸ਼ਿਕਾਇਤ ‘ਤੇ ਫ਼ੜਿਆ ਹੈ ਜੋਕਿ ਨਕੋਦਰ ਵਿਖੇ ਗੈਸ ਏਜੰਸੀ ਵਿਖੇ ਕੰਮ ਕਰਦਾ ਹੈ।

.

.

.

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਨੂੰ ਸ਼ਾਮਲ ਨਾ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਰਕਤਾ ਨੇ ਅੱਗੇ ਦੱਸਿਆ ਕਿ ਉਹ ਮੁਲਜ਼ਮ ਏ.ਐਸ.ਆਈ. ਨੂੰ ਪਹਿਲਾਂ ਹੀ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦੇ ਚੁੱਕਾ ਹੈ।

.

.

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

.

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें