PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਚ ਹੋਈ ਮੌਤ, ਪਿੰਡ ਚ ਛਾਯਾ ਮਾਤਮ,

young man from Tibba village of Sultanpur Lodhi died in Canada Shadow mourning in the village Punjab

ਪੀਟੀਬੀ ਖਬਰਾਂ ਸੁਲਤਾਨਪੁਰ ਲੋਧੀ : ਕਪੂਰਥਲਾ ਕੇ ਅਧੀਨ ਪੈਂਦੇ ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬਾ ਦੇ ਸਰੀ (ਕੈਨੇਡਾ) ’ਚ ਰਹਿੰਦੇ ਨੌਜਵਾਨ ਸੁਖਪਾਲ ਸਿੰਘ ਥਿੰਦ ਸਪੁੱਤਰ ਧਰਮ ਸਿੰਘ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੇ ਛੋਟੇ ਭਰਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਨੇ ਅਗਲੇ ਦਸੰਬਰ ਮਹੀਨੇ ‘ਚ ਆਪਣੇ ਪਿੰਡ ਆਉਣਾ ਸੀ ਪਰ ਹੋਣੀ ਨੂੰ ਇਹ ਮਨਜ਼ੂਰ ਨਹੀਂ ਸੀ।

.

.

.

ਉਨ੍ਹਾਂ ਦੱਸਿਆ ਕਿ ਸੁਖਪਾਲ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸੁਖਪਾਲ ਥਿੰਦ ਆਪਣੇ ਪਿੱਛੇ ਇਕ ਲੜਕਾ ਅਤੇ ਲੜਕੀ ਛੱਡ ਗਏ ਹਨ। ਦੱਸਿਆ ਜਾਂਦਾ ਹੈ ਕਿ ਉਹ ਪਿਛਲੇ 20 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਕੈਨੇਡਾ ਵਿਚ ਰਹਿ ਰਹੇ ਸਨ ਅਤੇ ਆਪਣਾ ਚੰਗਾ ਕਾਰੋਬਾਰ ਚਲਾ ਰਹੇ ਸਨ।

.

.

.

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें